Aanlyn Bybel

- Advertensies -




ਲੇਵੀਆਂ 23:40 - ਪਵਿੱਤਰ ਬਾਈਬਲ

40 ਪਹਿਲੇ ਦਿਨ, ਤੁਸੀਂ ਫ਼ਲਦਾਰ ਰੁੱਖਾਂ ਤੋਂ ਚੰਗੇ ਫ਼ਲ ਅਤੇ ਨਦੀ ਕੰਢੇ ਉੱਗੇ ਹੋਏ ਖਜ਼ੂਰ ਦੇ ਰੁੱਖਾਂ, ਪੋਪਲਰ ਦੇ ਰੁੱਖਾਂ ਅਤੇ ਵਿਲੋ ਦੇ ਰੁੱਖਾਂ ਦੀਆਂ ਟਾਹਣੀਆਂ ਲਵੋਂਗੇ। ਤੁਸੀਂ ਸੱਤਾਂ ਦਿਨਾਂ ਤੀਕ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਾਹਮਣੇ ਜਸ਼ਨ ਮਨਾਉਂਗੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

40 ਅਤੇ ਤੁਸਾਂ ਪਹਿਲੇ ਦਿਨ ਸੋਹਣੇ ਸੋਹਣੇ ਬਿਰਛਾਂ ਦੀਆਂ ਟਾਹਣੀਆਂ ਨੂੰ ਅਰਥਾਤ ਖਜੂਰ ਦੀਆਂ ਟਾਹਣੀਆਂ ਅਤੇ ਮੋਟੇ ਬਿਰਛਾਂ ਦੀਆਂ ਟਾਹਣੀਆਂ ਅਤੇ ਨਦੀ ਦਾ ਬੇਦ ਮਜਨੂੰ ਲੈਣਾ ਅਤੇ ਤੁਸਾਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਸੱਤ ਦਿਨ ਤੋੜੀ ਅਨੰਦ ਖੁਸ਼ੀ ਕਰਨੀ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

40 ਅਤੇ ਪਹਿਲੇ ਦਿਨ ਤੁਸੀਂ ਸੋਹਣੇ-ਸੋਹਣੇ ਰੁੱਖਾਂ ਦੇ ਫਲ, ਖਜ਼ੂਰ ਦੀਆਂ ਟਾਹਣੀਆਂ, ਸੰਘਣੇ ਰੁੱਖਾਂ ਦੀਆਂ ਟਾਹਣੀਆਂ ਅਤੇ ਨਦੀ ਦਾ ਬੇਦ-ਮਜਨੂੰ ਲੈਣਾ ਅਤੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਸੱਤ ਦਿਨ ਤੱਕ ਅਨੰਦ ਅਤੇ ਖੁਸ਼ੀ ਮਨਾਉਣਾ।

Sien die hoofstuk Kopieer




ਲੇਵੀਆਂ 23:40

Volg ons:

Advertensies


Advertensies