ਲੇਵੀਆਂ 23:42 - ਪਵਿੱਤਰ ਬਾਈਬਲ42 ਤੁਸੀਂ ਸੱਤਾਂ ਦਿਨਾਂ ਤੀਕ ਆਰਜ਼ੀ ਸ਼ਰਣ ਸਥਾਨਾਂ ਵਿੱਚ ਰਹੋਂਗੇ। ਇਸਰਾਏਲ ਦਾ ਹਰ ਨਾਗਰਿਕ ਇਨ੍ਹਾਂ ਸ਼ਰਣ ਸਥਾਨਾਂ ਵਿੱਚ ਰਹੇਗਾ। Sien die hoofstukਪਵਿੱਤਰ ਬਾਈਬਲ O.V. Bible (BSI)42 ਤੁਸਾਂ ਸੱਤ ਦਿਨ ਤੋੜੀ ਛੱਪਰੀਆਂ ਵਿੱਚ ਵੱਸਣਾ, ਸੱਭੇ ਜੋ ਇਸਰਾਏਲੀ ਜੰਮੇ ਹੋਏ ਹਨ, ਸੋ ਛੱਪਰੀਆਂ ਵਿੱਚ ਵੱਸਣ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ42 ਸੱਤ ਦਿਨ ਤੱਕ ਤੁਸੀਂ ਝੌਂਪੜੀਆਂ ਵਿੱਚ ਰਹਿਣਾ, ਸਾਰੇ ਜੋ ਇਸਰਾਏਲ ਵਿੱਚ ਜੰਮੇ ਹਨ, ਉਹ ਝੌਂਪੜੀਆਂ ਵਿੱਚ ਰਹਿਣ, Sien die hoofstuk |