ਲੇਵੀਆਂ 23:43 - ਪਵਿੱਤਰ ਬਾਈਬਲ43 ਫ਼ੇਰ ਤੁਹਾਡੇ ਸਾਰੇ ਉੱਤਰਾਧਿਕਾਰੀ ਜਾਣ ਲੈਣਗੇ ਕਿ ਮੈਂ ਇਸਰਾਏਲ ਦੇ ਲੋਕਾਂ ਨੂੰ ਉਸ ਸਮੇਂ ਦੌਰਾਨ ਆਰਜ਼ੀ ਸ਼ਰਣ ਸਥਾਨਾਂ ਵਿੱਚ ਰਹਿਣ ਦਿੱਤਾ ਜਦੋਂ ਮੈਂ ਉਨ੍ਹਾਂ ਨੂੰ ਮਿਸਰ ਤੋਂ ਲੈ ਕੇ ਆਇਆ ਸਾਂ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।” Sien die hoofstukਪਵਿੱਤਰ ਬਾਈਬਲ O.V. Bible (BSI)43 ਭਈ ਤੁਹਾਡੀਆਂ ਪੀੜ੍ਹੀਆਂ ਜਾਣਨ, ਜੋ ਮੈਂ ਇਸਰਾਏਲੀਆਂ ਨੂੰ ਛੱਪਰੀਆਂ ਵਿੱਚ ਵਸਾਇਆ ਜਿਸ ਵੇਲੇ ਮੈਂ ਉਨ੍ਹਾਂ ਨੂੰ ਮਿਸਰ ਦੇ ਦੇਸ ਤੋਂ ਲਿਆਂਦਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ43 ਤਾਂ ਜੋ ਤੁਹਾਡੀਆਂ ਪੀੜ੍ਹੀਆਂ ਜਾਣਨ, ਕਿ ਜਦ ਮੈਂ ਇਸਰਾਏਲੀਆਂ ਨੂੰ ਮਿਸਰ ਦੇਸ ਵਿੱਚੋਂ ਕੱਢ ਕੇ ਲਿਆਇਆ ਤਾਂ ਮੈਂ ਉਨ੍ਹਾਂ ਨੂੰ ਝੌਂਪੜੀਆਂ ਵਿੱਚ ਵਸਾਇਆ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।” Sien die hoofstuk |