ਲੇਵੀਆਂ 23:6 - ਪਵਿੱਤਰ ਬਾਈਬਲ6 “ਯਹੋਵਾਹ ਦਾ ਪਤੀਰੀ ਰੋਟੀ ਦਾ ਪਰਬ ਉਸੇ ਮਹੀਨੇ ਦੇ 15ਵੇਂ ਦਿਨ ਤੇ ਹੈ। ਤੁਸੀਂ ਸੱਤਾਂ ਦਿਨਾਂ ਤੱਕ ਪਤੀਰੀ ਰੋਟੀ ਖਾਵੋਂਗੇ। Sien die hoofstukਪਵਿੱਤਰ ਬਾਈਬਲ O.V. Bible (BSI)6 ਅਤੇ ਉਸ ਮਹੀਨੇ ਦੀ ਪੰਧ੍ਰਵੀਂ ਮਿਤੀ ਯਹੋਵਾਹ ਦੀ ਪਤੀਰੀ ਰੋਟੀ ਦਾ ਪਰਬ ਹੈ, ਸੱਤ ਦਿਨ ਤੋੜੀ ਤੁਸਾਂ ਪਤੀਰੀ ਰੋਟੀ ਖਾਣੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਅਤੇ ਉਸੇ ਮਹੀਨੇ ਦੇ ਪੰਦਰਵੇਂ ਦਿਨ ਨੂੰ ਯਹੋਵਾਹ ਦੀ ਪਤੀਰੀ ਰੋਟੀ ਦਾ ਪਰਬ ਹੈ, ਉਸ ਵਿੱਚ ਸੱਤ ਦਿਨ ਤੱਕ ਤੁਸੀਂ ਪਤੀਰੀ ਰੋਟੀ ਖਾਣਾ। Sien die hoofstuk |