ਲੇਵੀਆਂ 24:15 - ਪਵਿੱਤਰ ਬਾਈਬਲ15 ਤੈਨੂੰ ਇਸਰਾਏਲ ਦੇ ਲੋਕਾਂ ਨੂੰ ਦੱਸ ਦੇਣਾ ਚਾਹੀਦਾ ਹੈ; ਜੇ ਕੋਈ ਬੰਦਾ ਆਪਣੇ ਪਰਮੇਸ਼ੁਰ ਨੂੰ ਗਾਲ੍ਹ ਕੱਢਦਾ ਹੈ ਤਾਂ ਉਸ ਨੂੰ ਜ਼ਰੂਰ ਸਜ਼ਾ ਮਿਲਣੀ ਚਾਹੀਦੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)15 ਅਤੇ ਤੂੰ ਇਸਰਾਏਲੀਆਂ ਨੂੰ ਬੋਲ ਕਿ ਜਿਹੜਾ ਆਪਣੇ ਪਰਮੇਸ਼ੁਰ ਨੂੰ ਗਾਲਾਂ ਕੱਢੇ ਸੋ ਆਪਣੇ ਪਾਪ ਦਾ ਆਪ ਹੀ ਜੁੰਮਾ ਚੁੱਕੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਅਤੇ ਤੂੰ ਇਸਰਾਏਲੀਆਂ ਨੂੰ ਆਖ ਕਿ ਜਿਹੜਾ ਆਪਣੇ ਪਰਮੇਸ਼ੁਰ ਦੇ ਵਿਰੁੱਧ ਦੁਰਬਚਨ ਬੋਲੇ, ਉਹ ਆਪਣੇ ਪਾਪ ਦਾ ਭਾਰ ਆਪ ਹੀ ਚੁੱਕੇ। Sien die hoofstuk |