ਲੇਵੀਆਂ 24:2 - ਪਵਿੱਤਰ ਬਾਈਬਲ2 “ਇਸਰਾਏਲ ਦੇ ਲੋਕਾਂ ਨੂੰ ਹੁਕਮ ਦੇ ਕਿ ਉਹ ਜ਼ੈਤੂਨ ਦਾ ਕੱਢਿਆ ਹੋਇਆ ਸ਼ੁੱਧ ਤੇਲ ਲੈ ਕੇ ਆਉਣ। ਇਹ ਤੇਲ ਦੀਵਿਆਂ ਲਈ ਹੈ। ਇਹ ਦੀਵੇ ਬਿਨਾ ਬੁਝੇ ਬਲਣੇ ਚਾਹੀਦੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)2 ਇਸਰਾਏਲੀਆਂ ਨੂੰ ਆਗਿਆ ਦਿਓ, ਜੋ ਉਹ ਤੇਰੇ ਕੋਲ ਚਾਨਣ ਦੇ ਲਈ ਦੀਵੇ ਦੇ ਸਦਾ ਜਗਾਉਣ ਲਈ ਨਰੋਲ ਪੀੜਿਆ ਹੋਇਆ ਤੇਲ ਲਿਆਉਣ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਇਸਰਾਏਲੀਆਂ ਨੂੰ ਹੁਕਮ ਦੇ ਕਿ ਮੇਰੇ ਸਾਹਮਣੇ ਚਾਨਣ ਲਈ ਉਹ ਨਪੀੜ ਕੇ ਕੱਢਿਆ ਹੋਇਆ ਜ਼ੈਤੂਨ ਦਾ ਸ਼ੁੱਧ ਤੇਲ ਤੇਰੇ ਕੋਲ ਲੈ ਕੇ ਆਉਣ ਤਾਂ ਜੋ ਸ਼ਮਾਦਾਨ ਸਦਾ ਜਗਦਾ ਰਹੇ। Sien die hoofstuk |