ਲੇਵੀਆਂ 24:21 - ਪਵਿੱਤਰ ਬਾਈਬਲ21 ਇਸ ਲਈ ਜੇ ਕੋਈ ਬੰਦਾ ਕਿਸੇ ਜਾਨਵਰ ਨੂੰ ਮਾਰ ਦਿੰਦਾ ਹੈ ਤਾਂ ਉਸ ਬੰਦੇ ਨੂੰ ਜਾਨਵਰ ਦੀ ਕੀਮਤ ਦੇਣੀ ਚਾਹੀਦੀ ਹੈ। ਪਰ ਜੇ ਕੋਈ ਬੰਦਾ ਕਿਸੇ ਦੂਸਰੇ ਬੰਦੇ ਨੂੰ ਮਾਰ ਦਿੰਦਾ ਹੈ ਤਾਂ ਉਸ ਨੂੰ ਮਾਰ ਦੇਣਾ ਚਾਹੀਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)21 ਅਤੇ ਜਿਹੜਾ ਕਿਸੇ ਪਸੂ ਨੂੰ ਵੱਢ ਸੁੱਟੇ ਉਹ ਉਸ ਦਾ ਵੱਟਾ ਦੇਵੇ ਅਤੇ ਜਿਹੜਾ ਕਿਸੇ ਮਨੁੱਖ ਨੂੰ ਵੱਢ ਸੁੱਟੇ ਉਹ ਵੱਢਿਆ ਜਾਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਜਿਹੜਾ ਕਿਸੇ ਪਸ਼ੂ ਨੂੰ ਮਾਰੇ ਉਹ ਉਸ ਦੇ ਬਦਲੇ ਪਸ਼ੂ ਦੇਵੇ, ਪਰ ਜਿਹੜਾ ਕਿਸੇ ਮਨੁੱਖ ਨੂੰ ਮਾਰ ਸੁੱਟੇ, ਉਹ ਮਾਰਿਆ ਜਾਵੇ। Sien die hoofstuk |