ਲੇਵੀਆਂ 24:22 - ਪਵਿੱਤਰ ਬਾਈਬਲ22 “ਇਹ ਕਾਨੂੰਨ ਬੇਲਾਗ ਹੋਵੇਗਾ-ਇਹ ਪਰਦੇਸੀਆਂ ਲਈ ਵੀ ਹੈ ਅਤੇ ਤੁਹਾਡੇ ਆਪਣੇ ਦੇਸ਼ ਦੇ ਲੋਕਾਂ ਲਈ ਵੀ। ਕਿਉਂਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।” Sien die hoofstukਪਵਿੱਤਰ ਬਾਈਬਲ O.V. Bible (BSI)22 ਤੁਸਾਂ ਇੱਕ ਪਰਕਾਰ ਦਾ ਨਿਆਉਂ, ਭਾਵੇਂ ਓਪਰੇ ਦੇ ਲਈ, ਭਾਵੇਂ ਆਪਣੇ ਦੇਸ ਦੇ ਕਿਸੇ ਦੇ ਲਈ, ਕਰਨਾ ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਤੁਸੀਂ ਹਰ ਇੱਕ ਨਾਲ ਇੱਕੋ ਤਰ੍ਹਾਂ ਦਾ ਨਿਆਂ ਕਰਨਾ ਭਾਵੇਂ ਉਹ ਪਰਦੇਸੀ ਹੋਵੇ, ਭਾਵੇਂ ਤੁਹਾਡੇ ਆਪਣੇ ਦੇਸ ਦਾ, ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।” Sien die hoofstuk |