ਲੇਵੀਆਂ 24:23 - ਪਵਿੱਤਰ ਬਾਈਬਲ23 ਫ਼ੇਰ ਮੂਸਾ ਨੇ ਇਸਰਾਏਲ ਦੇ ਲੋਕਾਂ ਨਾਲ ਗੱਲ ਕੀਤੀ, ਅਤੇ ਉਨ੍ਹਾਂ ਨੇ ਉਸ ਬੰਦੇ ਨੂੰ, ਡੇਰੇ ਤੋਂ ਬਾਹਰ ਲਿਆਂਦਾ, ਜਿਸਨੇ ਸਰਾਪਿਆ ਸੀ। ਫ਼ੇਰ ਉਨ੍ਹਾਂ ਨੇ ਉਸ ਨੂੰ ਪੱਥਰਾਂ ਨਾਲ ਮਾਰ ਦਿੱਤਾ। ਇਸ ਤਰ੍ਹਾਂ ਇਸਰਾਏਲ ਦੇ ਲੋਕਾਂ ਨੇ ਬਿਲਕੁਲ ਉਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। Sien die hoofstukਪਵਿੱਤਰ ਬਾਈਬਲ O.V. Bible (BSI)23 ਅਤੇ ਜਿਸ ਨੇ ਕੁਫ਼ਰ ਬਕਿਆ ਉਸ ਨੂੰ ਡੇਰੇ ਤੋਂ ਬਾਹਰ ਲਿਆਉਣ ਲਈ, ਅਤੇ ਉਸ ਨੂੰ ਵੱਟਿਆਂ ਨਾਲ ਮਾਰ ਸੁੱਟਣ ਲਈ, ਮੂਸਾ ਨੇ ਇਸਰਾਏਲੀਆਂ ਨੂੰ ਆਖਿਆ ਜਿਹਾ ਯਹੋਵਾਹ ਨੇ ਮੂਸਾ ਨੂੰ ਆਗਿਆ ਦਿੱਤੀ ਤਿਹਾ ਹੀ ਇਸਰਾਏਲੀਆਂ ਨੇ ਕੀਤਾ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਤਦ ਜਿਵੇਂ ਮੂਸਾ ਨੇ ਆਖਿਆ, ਉਹ ਉਸ ਮਨੁੱਖ ਨੂੰ ਜਿਸ ਨੇ ਕੁਫ਼ਰ ਬਕਿਆ ਸੀ, ਡੇਰੇ ਤੋਂ ਬਾਹਰ ਲਿਆਏ ਅਤੇ ਉਸ ਨੂੰ ਪੱਥਰਾਂ ਨਾਲ ਮਾਰ ਦਿੱਤਾ। ਇਸਰਾਏਲੀਆਂ ਨੇ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। Sien die hoofstuk |