ਲੇਵੀਆਂ 24:3 - ਪਵਿੱਤਰ ਬਾਈਬਲ3 ਹਾਰੂਨ ਮੰਡਲੀ ਵਾਲੇ ਤੰਬੂ ਵਿੱਚ ਯਹੋਵਾਹ ਦੇ ਸਾਹਮਣੇ ਸ਼ਾਮ ਤੋਂ ਸਵੇਰ ਤੱਕ ਰੌਸ਼ਨੀ ਜਗਦੀ ਰੱਖੇਗਾ। ਇਹ ਰੌਸ਼ਨੀ ਉਸ ਪਰਦੇ ਦੇ ਬਾਹਰ ਹੋਵੇਗੀ ਜਿਹੜਾ ਇਕਰਾਰਨਾਮੇ ਦੇ ਸੰਦੂਕ ਦੇ ਸਾਹਮਣੇ ਟਂਗਿਆ ਹੋਇਆ ਹੈ। ਇਹ ਨੇਮ ਹਮੇਸ਼ਾ ਜਾਰੀ ਰਹੇਗਾ। Sien die hoofstukਪਵਿੱਤਰ ਬਾਈਬਲ O.V. Bible (BSI)3 ਹਾਰੂਨ ਸੰਧਿਆ ਤੋਂ ਲੈਕੇ ਸਵੇਰ ਤੋੜੀ ਯਹੋਵਾਹ ਦੇ ਅੱਗੇ ਸਦਾ ਦੇ ਲਈ ਸਾਖੀ ਦੇ ਪੜਦੇ ਤੋਂ ਬਾਹਰ ਮੰਡਲੀ ਦੇ ਡੇਰੇ ਵਿੱਚ ਉਸ ਨੂੰ ਸੁਧਾਰੇ। ਇਹ ਤੁਹਾਡੀਆਂ ਪੀੜ੍ਹੀਆਂ ਵਿੱਚ ਇੱਕ ਸਦਾ ਦੀ ਬਿਧੀ ਠਹਿਰੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਹਾਰੂਨ ਉਸ ਨੂੰ ਸ਼ਾਮ ਤੋਂ ਲੈ ਕੇ ਸਵੇਰ ਤੱਕ ਯਹੋਵਾਹ ਦੇ ਅੱਗੇ ਸਦਾ ਦੇ ਲਈ, ਸਾਖੀ ਦੇ ਪਰਦੇ ਤੋਂ ਬਾਹਰ, ਮੰਡਲੀ ਦੇ ਡੇਰੇ ਵਿੱਚ ਸਜਾ ਕੇ ਰੱਖੇ। ਇਹ ਤੁਹਾਡੀਆਂ ਪੀੜ੍ਹੀਆਂ ਵਿੱਚ ਇੱਕ ਸਦਾ ਦੀ ਬਿਧੀ ਠਹਿਰੇ। Sien die hoofstuk |