ਲੇਵੀਆਂ 24:4 - ਪਵਿੱਤਰ ਬਾਈਬਲ4 ਹਾਰੂਨ ਨੂੰ ਦੀਵਿਆਂ ਨੂੰ ਹਮੇਸ਼ਾ ਯਹੋਵਾਹ ਦੇ ਅੱਗੇ ਬਲਦੇ ਰਹਿਣ ਲਈ ਸ਼ੁੱਧ ਸੋਨੇ ਦੇ ਲੈਂਪ ਸਟੈਂਡ ਉੱਤੇ ਰੱਖਣਾ ਚਾਹੀਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)4 ਉਹ ਖ਼ਾਲਿਸ ਸ਼ਮਾਦਾਨ ਦੇ ਉੱਤੇ ਯਹੋਵਾਹ ਦੇ ਅੱਗੇ ਸਦਾ ਦੇ ਲਈ ਦੀਵਿਆਂ ਨੂੰ ਸੁਧਾਰੇ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਉਹ ਖ਼ਾਲਸ ਸੋਨੇ ਸ਼ਮਾਦਾਨ ਦੇ ਉੱਤੇ ਯਹੋਵਾਹ ਦੇ ਅੱਗੇ ਸਦਾ ਦੇ ਲਈ ਦੀਵਿਆਂ ਨੂੰ ਸਜਾ ਕੇ ਰੱਖਿਆ ਕਰੇ। Sien die hoofstuk |