ਲੇਵੀਆਂ 24:5 - ਪਵਿੱਤਰ ਬਾਈਬਲ5 “ਮੈਦਾ ਲਵੋ ਅਤੇ ਉਸ ਦੀਆਂ 12 ਰੋਟੀਆਂ ਪਕਾਉ। ਹਰੇਕ ਰੋਟੀ ਲਈ 16 ਕੱਪ ਮੈਦਾ ਵਰਤੋਂ। Sien die hoofstukਪਵਿੱਤਰ ਬਾਈਬਲ O.V. Bible (BSI)5 ਅਤੇ ਤੂੰ ਮੈਦਾ ਲੈਕੇ ਉਸ ਦੀਆਂ ਬਾਰਾਂ ਰੋਟੀਆਂ ਪਕਾਵੀਂ, ਇੱਕ ਇੱਕ ਰੋਟੀ ਵਿੱਚ ਦੋ ਦੋ ਦਸਵੰਧ ਹੋਣ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਤੂੰ ਮੈਦਾ ਲੈ ਕੇ ਉਸ ਦੀਆਂ ਬਾਰਾਂ ਰੋਟੀਆਂ ਪਕਾਵੀਂ, ਇੱਕ-ਇੱਕ ਰੋਟੀ ਵਿੱਚ ਏਫ਼ਾਹ ਦਾ ਦੋ ਦਹਾਈ ਹਿੱਸਾ ਹੋਵੇ। Sien die hoofstuk |