ਲੇਵੀਆਂ 24:6 - ਪਵਿੱਤਰ ਬਾਈਬਲ6 ਇਨ੍ਹਾਂ ਨੂੰ ਦੋ ਕਤਾਰਾਂ ਵਿੱਚ ਯਹੋਵਾਹ ਦੇ ਸਾਹਮਣੇ ਸੁਨਿਹਰੀ ਮੇਜ ਉੱਤੇ ਰੱਖੋ। ਹਰੇਕ ਕਤਾਰ ਵਿੱਚ 6 ਰੋਟੀਆਂ ਹੋਣਗੀਆਂ। Sien die hoofstukਪਵਿੱਤਰ ਬਾਈਬਲ O.V. Bible (BSI)6 ਅਤੇ ਤੂੰ ਇਨ੍ਹਾਂ ਨੂੰ ਯਹੋਵਾਹ ਦੇ ਅੱਗੇ ਪਵਿੱਤ੍ਰ ਮੇਜ ਦੇ ਉੱਤੇ ਇੱਕ ਇੱਕ ਪਾਲ ਵਿੱਚ ਛੀ ਛੀ ਧਰ ਕੇ ਦੋ ਪਾਲਾਂ ਕਰੀਂ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਤਦ ਤੂੰ ਇਨ੍ਹਾਂ ਨੂੰ ਯਹੋਵਾਹ ਦੇ ਅੱਗੇ ਪਵਿੱਤਰ ਮੇਜ਼ ਦੇ ਉੱਤੇ ਦੋ ਕਤਾਰਾਂ ਬਣਾ ਕੇ ਇੱਕ-ਇੱਕ ਕਤਾਰ ਵਿੱਚ ਛੇ-ਛੇ ਰੋਟੀਆਂ ਰੱਖੀਂ। Sien die hoofstuk |