ਲੇਵੀਆਂ 24:7 - ਪਵਿੱਤਰ ਬਾਈਬਲ7 ਰੋਟੀ ਦੀ ਹਰ ਕਤਾਰ ਦੇ ਨਾਲ ਸ਼ੁੱਧ ਲੁਬਾਨ ਰੱਖੋ। ਇਹ ਰੋਟੀ ਲਈ ਯਾਦਗਾਰੀ ਹਿੱਸਾ ਅਤੇ ਯਹੋਵਾਹ ਨੂੰ ਅੱਗ ਦੁਆਰਾ ਚੜ੍ਹਾਵਾ ਹੋਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)7 ਅਤੇ ਤੂੰ ਇੱਕ ਇੱਕ ਪਾਲ ਦੇ ਉੱਤੇ ਨਰੋਲ ਲੁਬਾਨ ਧਰੀਂ, ਜੋ ਉਹ ਰੋਟੀ ਦੇ ਉੱਤੇ ਸਿਮਰਨ ਲਈ, ਅਰਥਾਤ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਹੋਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਤੂੰ ਇੱਕ-ਇੱਕ ਕਤਾਰ ਦੇ ਉੱਤੇ ਖ਼ਾਲਸ ਲੁਬਾਨ ਰੱਖੀਂ ਤਾਂ ਜੋ ਉਹ ਰੋਟੀ ਦੇ ਉੱਤੇ ਯਾਦਗੀਰੀ ਲਈ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਹੋਵੇ। Sien die hoofstuk |