Aanlyn Bybel

- Advertensies -




ਲੇਵੀਆਂ 25:10 - ਪਵਿੱਤਰ ਬਾਈਬਲ

10 ਤੁਸੀਂ 50ਵੇਂ ਵਰ੍ਹੇ ਨੂੰ ਇੱਕ ਖਾਸ ਵਰ੍ਹਾ ਬਣਾਵੋਂਗੇ। ਤੁਸੀਂ ਆਪਣੇ ਦੇਸ਼ ਵਿੱਚ ਰਹਿਣ ਵਾਲੇ ਸਾਰੇ ਲੋਕਾਂ ਲਈ ਅਜ਼ਾਦੀ ਦਾ ਐਲਾਨ ਕਰੋਂਗੇ। ਇਹ ਸਮਾਂ ‘ਜੁਬਲੀ’ ਅਖਵਾਏਗਾ। ਤੁਹਾਡੇ ਵਿੱਚੋਂ ਹਰ ਕੋਈ ਆਪਣੀ ਜ਼ਾਇਦਾਦ ਅਤੇ ਪਰਿਵਾਰ ਕੋਲ ਵਾਪਸ ਜਾਵੇਗਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

10 ਅਤੇ ਤੁਸਾਂ ਪੰਜਾਹਵੇਂ ਵਰਹੇ ਨੂੰ ਪਵਿੱਤ੍ਰ ਰੱਖਣਾ ਅਤੇ ਦੇਸ ਦਿਆ ਸਾਰਿਆ ਵਾਸੀਆਂ ਦੇ ਲਈ ਛੁਟਕਾਰੇ ਦਾ ਹੋਕਾ ਦੇਣਾ ਇਹ ਤੁਹਾਡੇ ਲਈ ਅਨੰਦ ਹੋਵੇਗਾ ਅਤੇ ਤੁਸਾਂ ਆਪੋ ਆਪਣੀ ਪੱਤੀ ਵਿੱਚ ਮੁੜ ਜਾਣਾ ਅਤੇ ਤੁਸਾਂ ਆਪੋ ਆਪਣੇ ਟੱਬਰਾ ਵਿੱਚ ਮੁੜ ਜਾਣਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਫੇਰ ਤੁਸੀਂ ਉਸ ਪੰਜਾਹਵੇਂ ਸਾਲ ਨੂੰ ਪਵਿੱਤਰ ਰੱਖਣਾ ਅਤੇ ਦੇਸ ਦੇ ਸਾਰੇ ਵਾਸੀਆਂ ਦੇ ਲਈ ਛੁਟਕਾਰੇ ਦੀ ਘੋਸ਼ਣਾ ਕਰਨਾ, ਇਹ ਤੁਹਾਡੇ ਲਈ ਅਨੰਦ ਦਾ ਸਾਲ ਹੋਵੇਗਾ, ਅਤੇ ਤੁਸੀਂ ਆਪਣੀ-ਆਪਣੀ ਨਿੱਜ-ਭੂਮੀ ਅਤੇ ਆਪਣੇ-ਆਪਣੇ ਘਰਾਣਿਆਂ ਵਿੱਚ ਮੁੜ ਜਾਣਾ।

Sien die hoofstuk Kopieer




ਲੇਵੀਆਂ 25:10

Volg ons:

Advertensies


Advertensies