Aanlyn Bybel

- Advertensies -




ਲੇਵੀਆਂ 25:11 - ਪਵਿੱਤਰ ਬਾਈਬਲ

11 ਪੰਜਾਹਵਾਂ ਵਰ੍ਹਾ ਤੁਹਾਡੇ ਲਈ ਜੁਬਲੀ ਹੋਵੇਗਾ। ਕੋਈ ਬੀਜ ਨਹੀਂ ਬੀਜਣੇ। ਆਪਣੇ-ਆਪ ਉੱਗੀਆਂ ਫ਼ਸਲਾਂ ਦੀ ਵਾਢੀ ਨਹੀਂ ਕਰਨੀ। ਅਣਛਾਂਗੀਆਂ ਵੇਲਾਂ ਦੇ ਅੰਗੂਰ ਨਹੀਂ ਤੋਂੜਨੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

11 ਉਹ ਪੰਜਾਹਵਾ ਵਰਹਾ ਤੁਹਾਡੇ ਲਈ ਅਨੰਦ ਦਾ ਹੋਵੇਗਾ, ਤੁਸਾਂ ਨਾ ਬੀਜਣਾ, ਨਾ ਉਸ ਦੇ ਵਿੱਚ ਜਿਹੜਾ ਆਪੇ ਉੱਗ ਪਵੇ ਵੱਢਣਾ, ਨਾ ਉਸ ਦੇ ਵਿੱਚ ਆਪਣੇ ਵੇਹਲੇ ਬਾਗ ਦੀਆਂ ਦਾਖਾਂ ਤੋਂੜਨੀਆਂ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਉਹ ਪੰਜਾਹਵਾਂ ਸਾਲ ਤੁਹਾਡੇ ਲਈ ਅਨੰਦ ਦਾ ਸਾਲ ਹੋਵੇਗਾ, ਉਸ ਵਿੱਚ ਤੁਸੀਂ ਨਾ ਬੀਜਣਾ ਅਤੇ ਨਾ ਉਸ ਨੂੰ ਵੱਢਣਾ ਜਿਹੜਾ ਆਪਣੇ ਆਪ ਉੱਗ ਪਵੇ, ਅਤੇ ਨਾ ਹੀ ਤੁਸੀਂ ਆਪਣੇ ਖਾਲੀ ਛੱਡੇ ਹੋਏ ਬਾਗ਼ਾਂ ਦੀਆਂ ਦਾਖਾਂ ਤੋੜਨਾ।

Sien die hoofstuk Kopieer




ਲੇਵੀਆਂ 25:11

Volg ons:

Advertensies


Advertensies