ਲੇਵੀਆਂ 25:12 - ਪਵਿੱਤਰ ਬਾਈਬਲ12 ਜੁਬਲੀ ਦਾ ਵਰ੍ਹਾ ਤੁਹਾਡੇ ਲਈ ਪਵਿੱਤਰ ਵਰ੍ਹਾ ਹੋਵੇਗਾ। ਇਸ ਲਈ ਇਸ ਸਾਲ ਵਿੱਚ ਤੁਸੀਂ ਸਿਧੀਆਂ ਖੇਤਾਂ ਵਿੱਚੋਂ ਲਈਆਂ ਹੋਈਆਂ ਫ਼ਸਲਾਂ ਹੀ ਖਾਵੋਂਗੇ। Sien die hoofstukਪਵਿੱਤਰ ਬਾਈਬਲ O.V. Bible (BSI)12 ਕਿਉਂ ਜੋ ਉਹ ਅਨੰਦ ਦਾ ਹੈ, ਉਹ ਤੁਹਾਡੇ ਲਈ ਪਵਿੱਤ੍ਰ ਹੋਵੇ। ਤੁਸਾਂ ਉਸ ਦਾ ਵਾਧੁ ਪੈਲੀ ਵਿੱਚੋਂ ਖਾਣਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਕਿਉਂ ਜੋ ਉਹ ਅਨੰਦ ਦਾ ਸਾਲ ਹੈ, ਉਹ ਤੁਹਾਡੇ ਲਈ ਪਵਿੱਤਰ ਹੋਵੇ। ਜੋ ਕੁਝ ਖੇਤ ਵਿੱਚ ਆਪਣੇ ਆਪ ਉੱਗੇ ਤੁਸੀਂ ਉਸ ਵਿੱਚੋਂ ਹੀ ਖਾਣਾ। Sien die hoofstuk |