ਲੇਵੀਆਂ 25:14 - ਪਵਿੱਤਰ ਬਾਈਬਲ14 “ਜਦੋਂ ਤੁਸੀਂ ਆਪਣੇ ਗੁਆਂਢੀ ਨੂੰ ਆਪਣੀ ਜ਼ਮੀਨ ਵੇਚੋਂ ਤਾਂ ਉਸ ਨਾਲ ਧੋਖਾ ਨਾ ਕਰੋ। ਅਤੇ ਜਦੋਂ ਉਸ ਕੋਲੋਂ ਜ਼ਮੀਨ ਖਰੀਦੋ ਤਾਂ ਉਸ ਨੂੰ ਧੋਖਾ ਨਾ ਕਰਨ ਦਿਉ। Sien die hoofstukਪਵਿੱਤਰ ਬਾਈਬਲ O.V. Bible (BSI)14 ਅਤੇ ਜੇ ਤੂੰ ਆਪਣੇ ਗਵਾਂਢੀ ਪਾਸ ਕੁਝ ਵੇਚੇਂ ਯਾਂ ਆਪਣੇ ਗਵਾਂਢੀ ਦੇ ਹੱਥੋਂ ਕੁਝ ਮੁਲ ਲਵੇਂ ਤਾਂ ਤੁਸਾਂ ਇਕ ਦੂਜੇ ਨੂੰ ਦੁਖ ਨਾ ਦੇਣਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਜੇਕਰ ਤੂੰ ਆਪਣੇ ਗੁਆਂਢੀ ਨੂੰ ਕੁਝ ਵੇਚੇ ਜਾਂ ਆਪਣੇ ਗੁਆਂਢੀ ਦੇ ਹੱਥੋਂ ਕੁਝ ਮੁੱਲ ਲਵੇ ਤਾਂ ਤੁਸੀਂ ਇੱਕ ਦੂਜੇ ਨਾਲ ਅਣਉਚਿਤ ਵਿਵਹਾਰ ਨਾ ਕਰਨਾ। Sien die hoofstuk |