ਲੇਵੀਆਂ 25:16 - ਪਵਿੱਤਰ ਬਾਈਬਲ16 ਜੇਕਰ ਅਗਲੇ ਜੁਬਲੀ ਵਰ੍ਹੇ ਤੋਂ ਪਹਿਲਾਂ ਬਹੁਤ ਸਾਲ ਰਹਿੰਦੇ ਹਨ, ਤਾਂ ਕੀਮਤ ਜ਼ਿਆਦਾ ਹੋਵੇਗੀ। ਜੇਕਰ ਵਰ੍ਹੇ ਘੱਟ ਹਨ, ਤਾਂ ਕੀਮਤ ਘੱਟ ਹੋਵੇਗੀ। ਕਿਉਂਕਿ ਸੱਚਮੁੱਚ, ਤੁਹਾਡਾ ਗੁਆਂਢੀ ਤੁਹਾਨੂੰ ਗਿਣਤੀ ਦੀਆਂ ਫ਼ਸਲਾਂ ਵੇਚ ਰਿਹਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)16 ਵਰਿਹਾਂ ਦੇ ਵਧਣ ਦੇ ਅਨੁਸਾਰ ਤੂੰ ਉਸ ਦਾ ਮੁੱਲ ਵਧਾਵੀਂ ਅਤੇ ਵਰਿਹਾਂ ਦੇ ਘਟਣ ਦੇ ਅਨੁਸਾਰ ਤੂੰ ਉਸ ਦਾ ਮੁੱਲ ਘਟਾਵੀਂ ਕਿਉਂ ਜੋ ਖੱਟੀ ਦੇ ਵਰਿਹਾਂ ਦੇ ਲੇਖੇ ਦੇ ਅਨੁਸਾਰ ਉਹ ਤੇਰੇ ਕੋਲ ਵੇਚ ਲੈਂਦਾ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਸਾਲਾਂ ਦੇ ਵਧਣ ਅਨੁਸਾਰ, ਤੂੰ ਉਸ ਦਾ ਮੁੱਲ ਵਧਾਵੀਂ ਅਤੇ ਸਾਲਾਂ ਦੇ ਘਟਣ ਦੇ ਅਨੁਸਾਰ, ਤੂੰ ਉਸ ਦਾ ਮੁੱਲ ਘਟਾਵੀਂ ਕਿਉਂ ਜੋ ਸਾਲ ਦੀ ਉਪਜ ਦੇ ਲੇਖੇ ਅਨੁਸਾਰ ਹੀ ਉਹ ਤੇਰੇ ਕੋਲ ਵੇਚੇਗਾ। Sien die hoofstuk |