ਲੇਵੀਆਂ 25:18 - ਪਵਿੱਤਰ ਬਾਈਬਲ18 “ਮੇਰੀਆਂ ਬਿਧੀਆਂ ਅਤੇ ਕਾਨੂੰਨਾਂ ਨੂੰ ਚੇਤੇ ਰੱਖੋ। ਉਨ੍ਹਾਂ ਨੂੰ ਮੰਨੋ। ਤਾਂ ਤੁਸੀਂ ਆਪਣੇ ਦੇਸ਼ ਵਿੱਚ ਸੁਰੱਖਿਅਤ ਰਹੋਂਗੇ। Sien die hoofstukਪਵਿੱਤਰ ਬਾਈਬਲ O.V. Bible (BSI)18 ਸੋ ਤੁਸਾਂ ਮੇਰੀਆਂ ਬਿਧਾਂ ਪੂਰੀਆਂ ਕਰਨਾ, ਅਤੇ ਮੇਰਿਆਂ ਨਿਆਵਾਂ ਨੂੰ ਮੰਨਕੇ ਪੂਰਿਆਂ ਕਰਨਾ, ਫਿਰ ਤੁਸੀਂ ਦੇਸ ਵਿੱਚ ਸੁਖ ਸਾਂਦ ਨਾਲ ਰਹੋਗੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਇਸ ਲਈ ਤੁਸੀਂ ਮੇਰੀਆਂ ਬਿਧੀਆਂ ਨੂੰ ਪੂਰਾ ਕਰਨਾ, ਅਤੇ ਮੇਰੇ ਨਿਯਮਾਂ ਨੂੰ ਮੰਨ ਕੇ ਉਨ੍ਹਾਂ ਦੇ ਅਨੁਸਾਰ ਚੱਲਣਾ, ਕਿਉਂ ਜੋ ਅਜਿਹਾ ਕਰਨ ਨਾਲ ਤੁਸੀਂ ਦੇਸ ਵਿੱਚ ਸੁੱਖ-ਸਾਂਦ ਨਾਲ ਰਹੋਗੇ। Sien die hoofstuk |