Aanlyn Bybel

- Advertensies -




ਲੇਵੀਆਂ 25:19 - ਪਵਿੱਤਰ ਬਾਈਬਲ

19 ਅਤੇ ਜ਼ਮੀਨ ਤੁਹਾਡੇ ਲਈ ਚੰਗੀਆਂ ਫ਼ਸਲਾਂ ਪੈਦਾ ਕਰੇਗੀ। ਫ਼ੇਰ ਤੁਹਾਡੇ ਕੋਲ ਕਾਫ਼ੀ ਭੋਜਨ ਹੋਵੇਗਾ ਅਤੇ ਤੁਸੀਂ ਧਰਤੀ ਉੱਤੇ ਸੁਰੱਖਿਅਤ ਹੋਕੇ ਰਹੋਂਗੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

19 ਅਤੇ ਉਹ ਦੇਸ ਆਪਣਾ ਫਲ ਉਗਾਵੇਗਾ ਅਤੇ ਤੁਸੀਂ ਰੱਜ ਕੇ ਖਾਓਗੇ ਅਤੇ ਤੁਸੀਂ ਉਸ ਦੇਸ ਵਿੱਚ ਸੁਖ ਸਾਂਦ ਨਾਲ ਰਹੋਗੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਉਹ ਧਰਤੀ ਆਪਣਾ ਫਲ ਉਪਜਾਵੇਗੀ ਅਤੇ ਤੁਸੀਂ ਰੱਜ ਕੇ ਖਾਓਗੇ ਅਤੇ ਤੁਸੀਂ ਉਸ ਦੇਸ਼ ਵਿੱਚ ਸੁੱਖ-ਸਾਂਦ ਨਾਲ ਰਹੋਗੇ।

Sien die hoofstuk Kopieer




ਲੇਵੀਆਂ 25:19

Volg ons:

Advertensies


Advertensies