Aanlyn Bybel

- Advertensies -




ਲੇਵੀਆਂ 25:2 - ਪਵਿੱਤਰ ਬਾਈਬਲ

2 “ਇਸਰਾਏਲ ਦੇ ਲੋਕਾਂ ਨੂੰ ਆਖ; ਜਦੋਂ ਤੁਸੀਂ ਉਸ ਧਰਤੀ ਵਿੱਚ ਦਾਖਲ ਹੋਵੋਂ ਜਿਹੜੀ ਮੈਂ ਤੁਹਾਨੂੰ ਦੇ ਰਿਹਾ ਹਾਂ, ਤੁਹਾਨੂੰ ਯਹੋਵਾਹ ਲਈ ਧਰਤੀ ਨੂੰ ਅਰਾਮ ਦਾ ਖਾਸ ਸਮਾਂ ਦੇਣਾ ਚਾਹੀਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

2 ਇਸਰਾਏਲੀਆਂ ਨਾਲ ਗੱਲ ਕਰ ਅਤੇ ਓਹਨਾਂ ਨੂੰ ਆਖ, ਜਾਂ ਤੁਸੀਂ ਉਸ ਦੇਸ ਵਿੱਚ ਆ ਜਾਓ, ਜੋ ਮੈਂ ਤੁਹਾਨੂੰ ਦਿੰਦਾ ਹਾਂਤਾਂ ਉਹ ਦੇਸ ਯਹੋਵਾਹ ਦੇ ਅੱਗੇ ਇੱਕ ਸਬਤ ਰੱਖੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ, ਜਦ ਤੁਸੀਂ ਉਸ ਦੇਸ ਵਿੱਚ ਪਹੁੰਚ ਜਾਓ, ਜੋ ਮੈਂ ਤੁਹਾਨੂੰ ਦਿੰਦਾ ਹਾਂ, ਤਦ ਉਸ ਦੇਸ ਨੂੰ ਯਹੋਵਾਹ ਦੇ ਅੱਗੇ ਸਬਤ ਦਾ ਵਿਸ਼ਰਾਮ ਦਿਆ ਕਰਨਾ।

Sien die hoofstuk Kopieer




ਲੇਵੀਆਂ 25:2

Volg ons:

Advertensies


Advertensies