Aanlyn Bybel

- Advertensies -




ਲੇਵੀਆਂ 25:23 - ਪਵਿੱਤਰ ਬਾਈਬਲ

23 “ਜ਼ਮੀਨ ਅਸਲ ਵਿੱਚ ਮੇਰੀ ਹੈ। ਇਸ ਲਈ ਤੁਸੀਂ ਇਸ ਨੂੰ ਪੱਕੇ ਤੌਰ ਤੇ ਨਹੀਂ ਵੇਚ ਸੱਕਦੇ। ਤੁਸੀਂ ਤਾਂ ਮੇਰੀ ਜ਼ਮੀਨ ਉੱਤੇ ਮੇਰੇ ਨਾਲ ਰਹਿਣ ਵਾਲੇ ਪਰਦੇਸੀ ਮੁਸਾਫ਼ਰ ਹੋ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

23 ਧਰਤੀ ਸਦਾ ਦੇ ਲਈ ਵੇਚੀ ਨਾ ਜਾਏ ਕਿਉਂ ਜੋ ਧਰਤੀ ਮੇਰੀ ਹੈ ਕਿਉਂ ਜੋ ਤੁਸੀਂ ਓਪਰੇ ਅਤੇ ਪਰਾਹੁਣੇ ਮੇਰੇ ਕੋਲ ਹੋ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਧਰਤੀ ਸਦਾ ਦੇ ਲਈ ਵੇਚੀ ਨਾ ਜਾਏ ਕਿਉਂ ਜੋ ਧਰਤੀ ਮੇਰੀ ਹੈ ਅਤੇ ਉਸ ਵਿੱਚ ਤੁਸੀਂ ਪਰਦੇਸੀ ਅਤੇ ਪਰਾਹੁਣੇ ਹੋ ਕੇ ਰਹਿੰਦੇ ਹੋ।

Sien die hoofstuk Kopieer




ਲੇਵੀਆਂ 25:23

Volg ons:

Advertensies


Advertensies