ਲੇਵੀਆਂ 25:24 - ਪਵਿੱਤਰ ਬਾਈਬਲ24 ਸਾਰੇ ਦੇਸ਼ ਵਿੱਚ, ਜ਼ਮੀਨ ਉਸ ਆਦਮੀ ਦੁਆਰਾ ਵਾਪਸ ਖਰੀਦੀ ਜਾਣ ਦੇਣੀ ਚਾਹੀਦੀ ਹੈ ਜਿਸਨੇ ਇਸ ਨੂੰ ਵੇਚਿਆ ਸੀ। Sien die hoofstukਪਵਿੱਤਰ ਬਾਈਬਲ O.V. Bible (BSI)24 ਅਤੇ ਤੁਹਾਡੀ ਪੱਤੀ ਦੀ ਸਾਰੀ ਧਰਤੀ ਵਿੱਚ ਤੁਸਾਂ ਧਰਤੀ ਦਾ ਮੁੜਾਉਣਾ ਮੰਨ ਲੈਣਾ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਪਰ ਤੁਸੀਂ ਆਪਣੇ ਵਿਰਾਸਤ ਦੇ ਸਾਰੇ ਦੇਸ਼ ਵਿੱਚ ਧਰਤੀ ਨੂੰ ਛੁਡਾਉਣ ਦੀ ਮਨਜ਼ੂਰੀ ਦੇਣਾ। Sien die hoofstuk |