Aanlyn Bybel

- Advertensies -




ਲੇਵੀਆਂ 25:28 - ਪਵਿੱਤਰ ਬਾਈਬਲ

28 ਪਰ ਜੇਕਰ ਉਹ ਆਪਣੇ ਲਈ ਜ਼ਮੀਨ ਵਾਪਸ ਖਰੀਦਣ ਲਈ ਲੋੜੀਂਦਾ ਪੈਸਾ ਇਕੱਠਾ ਨਹੀਂ ਕਰ ਸੱਕਦਾ, ਜੋ ਉਸ ਨੇ ਵੇਚਿਆ ਸੀ, ਉਹ ਖਰੀਦਦਾਰ ਦੇ ਹੱਥਾਂ ਵਿੱਚ ਜੁਬਲੀ ਵਰ੍ਹੇ ਤੀਕ ਰਹੇਗਾ। ਜੁਬਲੀ ਵਰ੍ਹੇ ਵਿੱਚ ਉਸ ਨੂੰ ਆਪਣੀ ਜ਼ਮੀਨ ਤੇ ਵਾਪਸ ਜਾਣਾ ਚਾਹੀਦਾ ਅਤੇ ਇਸਤੇ ਕਬਜ਼ਾ ਲੈ ਲੈਣਾ ਚਾਹੀਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

28 ਪਰ ਜੇ ਕਦੀ ਉਹ ਉਸ ਨੂੰ ਮੋੜਨ ਜੋਗਾ ਨਹੀਂ ਹੈ ਤਾਂ ਜੋ ਵੇਚੀ ਹੋਈ ਹੈ ਮੁੱਲ ਲੈਣ ਵਾਲੇ ਦੇ ਹੱਥ ਵਿੱਚ ਅਨੰਦ ਦੇ ਵਰਹੇ ਤੋੜੀ ਰਹੇਗੀ ਅਤੇ ਅਨੰਦ ਦੇ ਵਿੱਚ ਉਹ ਛੁੱਟ ਜਾਏਗੀ ਅਤੇ ਉਸ ਦੀ ਪੱਤੀ ਉਸ ਨੂੰ ਮਿਲ ਜਾਏਗੀ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

28 ਪਰ ਜੇਕਰ ਉਹ ਉਸ ਨੂੰ ਛੁਡਾਉਣ ਦੇ ਯੋਗ ਨਾ ਹੋਵੇ ਤਾਂ ਉਸ ਦੀ ਵੇਚੀ ਹੋਈ ਜ਼ਮੀਨ ਅਨੰਦ ਦੇ ਸਾਲ ਤੱਕ ਮੁੱਲ ਲੈਣ ਵਾਲੇ ਦੇ ਹੱਥ ਵਿੱਚ ਰਹੇਗੀ ਅਤੇ ਅਨੰਦ ਦੇ ਸਾਲ ਵਿੱਚ ਉਹ ਛੁੱਟ ਜਾਵੇਗੀ ਅਤੇ ਉਸ ਦੇ ਹਿੱਸੇ ਦੀ ਜ਼ਮੀਨ ਉਸ ਨੂੰ ਮਿਲ ਜਾਵੇਗੀ।

Sien die hoofstuk Kopieer




ਲੇਵੀਆਂ 25:28

Volg ons:

Advertensies


Advertensies