Aanlyn Bybel

- Advertensies -




ਲੇਵੀਆਂ 25:29 - ਪਵਿੱਤਰ ਬਾਈਬਲ

29 “ਜੇਕਰ ਕੋਈ ਬੰਦਾ ਕੰਧਾਂ ਨਾਲ ਘਿਰੇ ਸ਼ਹਿਰੀ ਇਲਾਕੇ ਵਿੱਚ ਮਕਾਨ ਵੇਚਦਾ, ਉਸ ਨੂੰ ਇੱਕ ਸਾਲ ਤਾਈਂ ਜਦੋਂ ਤੋਂ ਉਸ ਨੇ ਘਰ ਵੇਚਿਆ ਸੀ, ਘਰ ਖਰੀਦਣ ਦਾ ਹੱਕ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

29 ਅਤੇ ਜੇ ਕੋਈ ਮਨੁੱਖ ਕਿਸ ਪੱਕੇ ਸ਼ਹਿਰ ਵਿੱਚ ਘਰ ਵੇਚੇ ਤਾਂ ਉਸ ਦੇ ਵੇਚਣ ਦੇ ਪਿੱਛੋਂ ਇੱਕ ਪੂਰੇ ਵਰਹੇ ਤੋੜੀ ਉਸ ਨੂੰ ਮੋੜ ਸੱਕੇਗਾ, ਇੱਕ ਪੂਰੇ ਵਰਹੇ ਤੱਕ ਉਸ ਨੂੰ ਨਿਸੰਗ ਮੋੜ ਲਵੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

29 ਜੇਕਰ ਕੋਈ ਮਨੁੱਖ ਸ਼ਹਿਰਪਨਾਹ ਵਾਲੇ ਸ਼ਹਿਰ ਵਿੱਚ ਘਰ ਵੇਚੇ ਤਾਂ ਉਸ ਨੂੰ ਵੇਚਣ ਤੋਂ ਬਾਅਦ ਉਹ ਇੱਕ ਸਾਲ ਵਿੱਚ ਉਸ ਨੂੰ ਛੁਡਾ ਸਕਦਾ ਹੈ ਅਰਥਾਤ ਪੂਰੇ ਸਾਲ ਉਸ ਮਨੁੱਖ ਕੋਲ ਉਸ ਨੂੰ ਛੁਡਾਉਣ ਦਾ ਅਧਿਕਾਰ ਹੈ।

Sien die hoofstuk Kopieer




ਲੇਵੀਆਂ 25:29

Volg ons:

Advertensies


Advertensies