ਲੇਵੀਆਂ 25:33 - ਪਵਿੱਤਰ ਬਾਈਬਲ33 ਜੇ ਕੋਈ ਬੰਦਾ ਕਿਸੇ ਲੇਵੀ ਤੋਂ ਮਕਾਨ ਖਰੀਦਦਾ ਹੈ, ਲੇਵੀਆਂ ਦੇ ਸ਼ਹਿਰ ਵਿੱਚਲਾ ਉਹ ਮਕਾਨ ਜੁਬਲੀ ਦੇ ਮੌਕੇ ਤੇ ਇੱਕ ਵਾਰ ਫ਼ੇਰ ਲੇਵੀਆਂ ਕੋਲ ਚੱਲਾ ਜਾਵੇਗਾ, ਕਿਉਂਕਿ ਇਸਰਾਏਲ ਵਿੱਚ ਲੇਵੀਆਂ ਦੇ ਸ਼ਹਿਰਾਂ ਵਿੱਚਲੇ ਮਕਾਨ ਸਥਾਈ ਤੌਰ ਤੇ ਲੇਵੀਆਂ ਦੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)33 ਅਤੇ ਜੇ ਕੋਈ ਮਨੁੱਖ ਲੇਵੀਆਂ ਕੋਲੋਂ ਮੁੱਲ ਲਵੇ ਤਾਂ ਉਹ ਘਰ ਜੋ ਵੇਚਿਆ ਹੋਵੇ ਅਤੇ ਉਸ ਦੀ ਪੱਤੀ ਦਾ ਸ਼ਹਿਰ ਸੋ ਅਨੰਦ ਦੇ ਵਰਹੇ ਵਿੱਚ ਛੁੱਟ ਜਾਣਗੇ, ਕਿਉਂ ਜੋ ਇਸਰਾਏਲੀਆਂ ਵਿੱਚ ਲੇਵੀਆਂ ਦੇ ਸ਼ਹਿਰਾਂ ਦੇ ਘਰ ਉਨ੍ਹਾਂ ਦੀ ਪੱਤੀ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ33 ਪਰ ਜੇਕਰ ਕੋਈ ਲੇਵੀ ਆਪਣਾ ਹਿੱਸਾ ਨਾ ਛੁਡਾਵੇ ਤਾਂ ਉਹ ਵੇਚਿਆ ਹੋਇਆ ਘਰ ਜੋ ਉਸ ਦੇ ਹਿੱਸੇ ਦੇ ਸ਼ਹਿਰ ਵਿੱਚ ਹੋਵੇ, ਅਨੰਦ ਦੇ ਸਾਲ ਵਿੱਚ ਛੁੱਟ ਜਾਵੇ ਕਿਉਂ ਜੋ ਇਸਰਾਏਲੀਆਂ ਦੇ ਵਿੱਚ ਲੇਵੀਆਂ ਦਾ ਹਿੱਸਾ ਉਨ੍ਹਾਂ ਦੇ ਸ਼ਹਿਰ ਵਿੱਚ ਉਹ ਘਰ ਹੀ ਹੈ। Sien die hoofstuk |