ਲੇਵੀਆਂ 25:34 - ਪਵਿੱਤਰ ਬਾਈਬਲ34 ਇਸਤੋਂ ਇਲਾਵਾ, ਲੇਵੀਆਂ ਦੇ ਸ਼ਹਿਰਾਂ ਦੇ ਆਲੇ-ਦੁਆਲੇ ਦੇ ਖੇਤਾਂ ਨੂੰ ਵੇਚਿਆ ਨਹੀਂ ਜਾ ਸੱਕਦਾ। ਇਹ ਖੇਤ ਹਮੇਸ਼ਾ ਵਾਸਤੇ ਲੇਵੀਆਂ ਦੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)34 ਪਰ ਉਨ੍ਹਾਂ ਦੇ ਸ਼ਹਿਰਾਂ ਦੇ ਦੁਆਲੇ ਦੀ ਸ਼ਾਮਲਾਤ ਸੋ ਵੇਚੀ ਨਾ ਜਾਏ ਕਿਉਂ ਜੋ ਉਹ ਉਨ੍ਹਾਂ ਦੀ ਸਦਾ ਦੀ ਪੱਤੀ ਹੈ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ34 ਪਰ ਉਨ੍ਹਾਂ ਦੇ ਸ਼ਹਿਰਾਂ ਦੇ ਦੁਆਲੇ ਦੀਆਂ ਚਾਰਗਾਹਾਂ ਵੇਚੀਆਂ ਨਾ ਜਾਣ ਕਿਉਂ ਜੋ ਉਹ ਸਦਾ ਲਈ ਉਨ੍ਹਾਂ ਦਾ ਹਿੱਸਾ ਹਨ। Sien die hoofstuk |