Aanlyn Bybel

- Advertensies -




ਲੇਵੀਆਂ 25:35 - ਪਵਿੱਤਰ ਬਾਈਬਲ

35 “ਤੁਹਾਡੇ ਦੇਸ਼ ਦਾ ਕੋਈ ਬੰਦਾ ਇੰਨਾ ਗਰੀਬ ਹੋ ਸੱਕਦਾ ਕਿ ਉਹ ਆਪਣਾ ਹੀ ਗੁਜ਼ਾਰਾ ਨਾ ਕਰ ਸੱਕੇ। ਤੁਹਾਨੂੰ ਉਸਦੀ ਮਦਦ ਕਰਨੀ ਚਾਹੀਦੀ ਹੈ ਭਾਵੇਂ ਉਹ ਵਿਦੇਸ਼ੀ ਵਸਨੀਕ ਹੋਵੇ ਜਾਂ ਕੋਈ ਨਾਗਰਿਕ ਤਾਂ ਜੋ ਉਹ ਤੁਹਾਡੇ ਦਰਮਿਆਨ ਰਹਿਣਾ ਜਾਰੀ ਰੱਖ ਸੱਕੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

35 ਅਤੇ ਜੇ ਕਦੀ ਤੇਰਾ ਭਰਾ ਕੰਗਾਲ ਬਣ ਗਿਆ ਹੋਵੇ ਅਤੇ ਉਸ ਦਾ ਹੱਥ ਤੰਗ ਹੋਵੇ ਤਾਂ ਤੂੰ ਉਸ ਦੀ ਸਮ੍ਹਾਲ ਰੱਖੀਂ, ਹਾਂ, ਓਪਰੇ ਅਤੇ ਪਰਾਹੁਣੇ ਵਾਂਙੁ ਉਹ ਤੇਰੇ ਨਾਲ ਵੱਸੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

35 ਜੇਕਰ ਤੇਰਾ ਭਰਾ ਕੰਗਾਲ ਹੋ ਜਾਵੇ ਅਤੇ ਉਸ ਦਾ ਹੱਥ ਤੰਗ ਹੋਵੇ ਤਾਂ ਤੂੰ ਉਸ ਨੂੰ ਸੰਭਾਲੀਂ, ਉਹ ਪਰਦੇਸੀ ਜਾਂ ਪ੍ਰਾਹੁਣੇ ਦੀ ਤਰ੍ਹਾਂ ਤੇਰੇ ਨਾਲ ਰਹੇ।

Sien die hoofstuk Kopieer




ਲੇਵੀਆਂ 25:35

Volg ons:

Advertensies


Advertensies