ਲੇਵੀਆਂ 25:38 - ਪਵਿੱਤਰ ਬਾਈਬਲ38 ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। ਮੈਂ ਤੁਹਾਨੂੰ ਮਿਸਰ ਦੀ ਧਰਤੀ ਤੋਂ ਬਾਹਰ ਲਿਆਂਦਾ ਸੀ, ਤੁਹਾਨੂੰ ਕਨਾਨ ਦੀ ਧਰਤੀ ਦੇਣ ਲਈ ਅਤੇ ਤੁਹਾਡਾ ਪਰਮੇਸ਼ੁਰ ਬਣਨ ਲਈ। Sien die hoofstukਪਵਿੱਤਰ ਬਾਈਬਲ O.V. Bible (BSI)38 ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ ਜੋ ਤੁਹਾਨੂੰ ਕਨਾਨ ਦਾ ਦੇਸ ਦੇਣ ਲਈ ਅਤੇ ਤੁਹਾਡਾ ਪਰਮੇਸ਼ੁਰ ਬਣਨ ਲਈ ਤੁਹਾਨੂੰ ਮਿਸਰ ਦੇ ਦੇਸੋਂ ਲਿਆਇਆ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ38 ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ, ਜੋ ਤੁਹਾਨੂੰ ਕਨਾਨ ਦੇਸ਼ ਦੇਣ ਲਈ ਅਤੇ ਤੁਹਾਡਾ ਪਰਮੇਸ਼ੁਰ ਬਣਨ ਲਈ ਤੁਹਾਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ ਹਾਂ। Sien die hoofstuk |