ਲੇਵੀਆਂ 25:4 - ਪਵਿੱਤਰ ਬਾਈਬਲ4 ਪਰ ਸੱਤਵੇਂ ਵਰ੍ਹੇ ਦੌਰਾਨ ਤੁਸੀਂ ਧਰਤੀ ਨੂੰ ਅਰਾਮ ਕਰਨ ਦਿਉਂਗੇ। ਇਹ ਯਹੋਵਾਹ ਦੇ ਆਦਰ ਵਿੱਚ ਅਰਾਮ ਦਾ ਖਾਸ ਸਮਾਂ ਹੋਵੇਗਾ। ਤੁਹਾਨੂੰ ਆਪਣੇ ਖੇਤ ਵਿੱਚ ਕੋਈ ਬੀਜ ਨਹੀਂ ਬੀਜਣਾ ਚਾਹੀਦਾ ਜਾਂ ਅੰਗੂਰ ਦੇ ਬਾਗਾਂ ਵਿੱਚ ਪੌਦਿਆਂ ਨੂੰ ਨਹੀਂ ਛਾਗਣਾ ਚਾਹੀਦਾ। Sien die hoofstukਪਵਿੱਤਰ ਬਾਈਬਲ O.V. Bible (BSI)4 ਪਰ ਸੱਤਵੇਂ ਵਰਹੇ ਵਿੱਚ ਧਰਤੀ ਦੇ ਵਿਸਰਾਮ ਦਾ ਸਬਤ ਹੋਵੇਗਾ, ਯਹੋਵਾਹ ਦੇ ਅੱਗੇ ਇੱਕ ਸਬਤ। ਤੂੰ ਨਾ ਆਪਣੀ ਪੈਲੀ ਬੀਜੀਂ, ਨਾ ਆਪਣੇ ਦਾਖਾਂ ਦੀ ਬਾਗਵਾਨੀ ਕਰੀਂ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਪਰ ਸੱਤਵੇਂ ਸਾਲ ਵਿੱਚ ਯਹੋਵਾਹ ਦੇ ਅੱਗੇ ਧਰਤੀ ਨੂੰ ਸਬਤ ਦਾ ਵਿਸ਼ਰਾਮ ਮਿਲਿਆ ਕਰੇ। ਤੂੰ ਨਾ ਤਾਂ ਆਪਣੇ ਖੇਤ ਬੀਜੀਂ ਅਤੇ ਨਾ ਹੀ ਆਪਣੇ ਦਾਖਾਂ ਦੀ ਬਾਗਬਾਨੀ ਕਰੀਂ। Sien die hoofstuk |