ਲੇਵੀਆਂ 25:45 - ਪਵਿੱਤਰ ਬਾਈਬਲ45 ਇਸਤੋਂ ਇਲਾਵਾ, ਤੁਸੀਂ ਤੁਹਾਡੇ ਦਰਮਿਆਨ ਰਹਿੰਦੇ ਵਿਦੇਸ਼ੀਆਂ ਅਤੇ ਤੁਹਾਡੇ ਦਰਮਿਆਨ ਰਹਿੰਦੇ ਉਨ੍ਹਾਂ ਦੇ ਪਰਿਵਾਰਾਂ ਤੋਂ ਜਾਂ ਉਨ੍ਹਾਂ ਦੇ ਪਰਿਵਾਰਾਂ ਤੋਂ ਗੁਲਾਮ ਖਰੀਦ ਸੱਕਦੇ ਹੋ, ਜੋ ਤੁਹਾਡੀ ਧਰਤੀ ਵਿੱਚ ਜਨਮੇ ਸਨ। ਉਹ ਗੁਲਾਮ ਤੁਹਾਡੀ ਜੈਦਾਦ ਬਣ ਜਾਣਗੇ। Sien die hoofstukਪਵਿੱਤਰ ਬਾਈਬਲ O.V. Bible (BSI)45 ਨਾਲੇ ਉਨ੍ਹਾਂ ਓਪਰਿਆਂ ਦੀ ਸੰਤਾਨ ਤੋਂ ਜੋ ਤੁਹਾਡੇ ਵਿੱਚ ਵੱਸਦੇ ਹਨ, ਉਨ੍ਹਾਂ ਤੋਂ ਅਤੇ ਉਨ੍ਹਾਂ ਦੇ ਟੱਬਰਾਂ ਤੋਂ ਜੋ ਤੁਹਾਡੇ ਨਾਲ ਹਨ ਜਿਹੜੇ ਤੁਹਾਡੇ ਦੇਸ ਵਿੱਚ ਉਨ੍ਹਾਂ ਨੂੰ ਜੰਮੇ, ਤੁਸੀਂ ਮੁੱਲ ਲਵੋ ਅਤੇ ਓਹ ਤੁਹਾਡੇ ਅਧਿਕਾਰ ਰਹਿਣ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ45 ਉਨ੍ਹਾਂ ਓਪਰਿਆਂ ਦੀਆਂ ਸੰਤਾਨਾਂ ਵਿੱਚੋਂ ਜੋ ਤੁਹਾਡੇ ਵਿਚਕਾਰ ਵੱਸਦੇ ਹਨ ਅਤੇ ਉਨ੍ਹਾਂ ਦੇ ਟੱਬਰਾਂ ਵਿੱਚੋਂ ਜੋ ਤੁਹਾਡੇ ਨਾਲ ਹਨ ਅਤੇ ਤੁਹਾਡੇ ਦੇਸ਼ ਵਿੱਚ ਜੰਮੇ ਹੋਣ, ਉਨ੍ਹਾਂ ਵਿੱਚੋਂ ਤੁਸੀਂ ਦਾਸ-ਦਾਸੀਆਂ ਮੁੱਲ ਲਵੋ ਅਤੇ ਉਹ ਤੁਹਾਡੇ ਅਧਿਕਾਰ ਵਿੱਚ ਰਹਿਣ। Sien die hoofstuk |