Aanlyn Bybel

- Advertensies -




ਲੇਵੀਆਂ 25:46 - ਪਵਿੱਤਰ ਬਾਈਬਲ

46 ਤੁਸੀਂ ਇਨ੍ਹਾਂ ਪਰਦੇਸੀ ਗੁਲਾਮਾਂ ਨੂੰ ਆਪਣੇ ਬੱਚਿਆਂ ਨੂੰ ਵੀ ਦੇ ਸੱਕਦੇ ਹੋ ਜੋ ਤੁਹਾਡੇ ਮਰਨ ਤੋਂ ਬਾਦ ਤੁਹਾਡੇ ਬੱਚਿਆਂ ਦੇ ਹੋ ਜਾਣਗੇ। ਉਹ ਹਮੇਸ਼ਾ ਵਾਸਤੇ ਤੁਹਾਡੇ ਗੁਲਾਮ ਰਹਿਣਗੇ। ਤੁਸੀਂ ਇਨ੍ਹਾਂ ਪਰਦੇਸੀਆਂ ਨੂੰ ਗੁਲਾਮ ਬਣਾ ਸੱਕਦੇ ਹੋ। ਪਰ ਤੁਹਾਨੂੰ ਆਪਣੇ ਭਰਾਵਾਂ, ਇਸਰਾਏਲ ਦੇ ਲੋਕਾਂ ਲਈ ਜ਼ਾਲਮ ਸੁਆਮੀ ਨਹੀਂ ਬਨਣਾ ਚਾਹੀਦਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

46 ਅਤੇ ਤੁਸੀਂ ਉਨ੍ਹਾਂ ਨੂੰ ਪੱਤੀ ਕਰਕੇ ਆਪਣੇ ਪਰਵਾਰ ਦੇ ਲਈ ਪੱਤੀ ਦੇ ਸਮਾਨ ਛੱਡੋ, ਓਹ ਸਦਾ ਦੇ ਲਈ ਤੇਰੇ ਦਾਸ ਬਣਨ ਪਰ ਆਪਣੇ ਭਰਾਵਾਂ ਇਸਰਾਏਲੀਆਂ ਦੇ ਉੱਤੇ ਤੁਸਾਂ ਇੱਕ ਦੂਜੇ ਨਾਲ ਅਨ੍ਹੇਰ ਨਾ ਕਰਨਾ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

46 ਅਤੇ ਤੁਸੀਂ ਆਪਣੇ ਬਾਅਦ ਆਪਣੇ ਪੁੱਤਰਾਂ ਨੂੰ ਵੀ ਉਨ੍ਹਾਂ ਦਾ ਅਧਿਕਾਰੀ ਬਣਾ ਸਕੋਗੇ, ਉਹ ਉਨ੍ਹਾਂ ਦੀ ਜਾਇਦਾਦ ਹੋਣਗੇ, ਉਹ ਸਦਾ ਦੇ ਲਈ ਤੇਰੇ ਦਾਸ ਬਣਨ ਪਰ ਤੁਸੀਂ ਆਪਣੇ ਇਸਰਾਏਲੀਆਂ ਭਰਾਵਾਂ ਵਿੱਚ ਇੱਕ ਦੂਜੇ ਉੱਤੇ ਹਨੇਰ ਨਾ ਕਰਨਾ।

Sien die hoofstuk Kopieer




ਲੇਵੀਆਂ 25:46

Volg ons:

Advertensies


Advertensies