Aanlyn Bybel

- Advertensies -




ਲੇਵੀਆਂ 25:48 - ਪਵਿੱਤਰ ਬਾਈਬਲ

48 ਉਸ ਬੰਦੇ ਨੂੰ ਇਹ ਅਧਿਕਾਰ ਹੋਵੇਗਾ ਕਿ ਉਸ ਨੂੰ ਵਾਪਸ ਖਰੀਦੇ ਜਾਣ ਅਤੇ ਅਜ਼ਾਦ ਹੋਣ ਦਾ ਅਧਿਕਾਰ ਹੋਵੇਗਾ। ਉਸਦਾ ਕੋਈ ਭਰਾ ਉਸ ਨੂੰ ਵਾਪਸ ਖਰੀਦ ਸੱਕਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

48 ਤਾਂ ਉਸ ਦੇ ਵੇਚਣ ਦੇ ਪਿੱਛੋਂ ਉਸ ਦਾ ਮੋੜਨਾ ਭੀ ਹੋ ਸੱਕੇਗਾ, ਉਸ ਦੇ ਭਰਾਵਾਂ ਵਿੱਚੋਂ ਕੋਈ ਉਸ ਨੂੰ ਮੋੜ ਲਵੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

48 ਤਾਂ ਉਸ ਦੇ ਵਿਕਣ ਤੋਂ ਬਾਅਦ ਉਹ ਫੇਰ ਛੁਡਾਇਆ ਜਾ ਸਕਦਾ ਹੈ, ਉਸ ਦੇ ਭਰਾਵਾਂ ਵਿੱਚੋਂ ਕੋਈ ਉਸ ਨੂੰ ਛੁਡਾ ਲਵੇ।

Sien die hoofstuk Kopieer




ਲੇਵੀਆਂ 25:48

Volg ons:

Advertensies


Advertensies