ਲੇਵੀਆਂ 25:49 - ਪਵਿੱਤਰ ਬਾਈਬਲ49 ਜਾਂ ਉਸਦਾ ਚਾਚਾ ਜਾਂ ਉਸਦਾ ਚਚੇਰਾ ਭਰਾ ਉਸ ਨੂੰ ਵਾਪਸ ਖਰੀਦ ਸੱਕਦਾ ਹੈ। ਉਸ ਦੇ ਪਰਿਵਾਰ ਦਾ ਕੋਈ ਨਜ਼ਦੀਕੀ ਰਿਸ਼ਤੇਦਾਰ ਉਸ ਨੂੰ ਵਾਪਸ ਖਰੀਦ ਸੱਕਦਾ ਹੈ। ਜਾਂ ਜੇ ਉਹ ਬੰਦਾ ਲੋੜੀਂਦਾ ਪੈਸਾ ਜਮ੍ਹਾ ਕਰ ਸੱਕਦਾ ਹੈ ਤਾਂ ਉਹ ਆਪਣੇ-ਆਪ ਲਈ ਪੈਸਾ ਤਾਰ ਸੱਕਦਾ ਹੈ ਅਤੇ ਮੁੜਕੇ ਆਜ਼ਾਦ ਹੋ ਸੱਕਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)49 ਉਸ ਦਾ ਚਾਚਾ ਯਾ ਉਸ ਦੇ ਚਾਚੇ ਦਾ ਪੁੱਤ੍ਰ ਉਸ ਨੂੰ ਮੋੜ ਲਵੇ ਯਾਂ ਕੋਈ ਜੋ ਉਸ ਦੇ ਟੱਬਰ ਦੇ ਸਾਕਾਂ ਵਿੱਚੋਂ ਉਸ ਨੂੰ ਮੋੜ ਲਵੇ ਯਾਂ ਜਦ ਆਪ ਮੋੜਾਉਣ ਜੋਗਾ ਹੋਵੇ ਤਾਂ ਉਹ ਆਪ ਮੁੜਾ ਲਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ49 ਉਸ ਦਾ ਚਾਚਾ, ਜਾਂ ਉਸ ਦੇ ਚਾਚੇ ਦਾ ਪੁੱਤਰ, ਜਾਂ ਉਸ ਦੇ ਟੱਬਰ ਵਿੱਚੋਂ ਕੋਈ ਨਜ਼ਦੀਕੀ ਰਿਸ਼ਤੇਦਾਰ ਉਸ ਨੂੰ ਛੁਡਾ ਸਕਦਾ ਹੈ, ਜਾਂ ਜਦ ਉਹ ਆਪਣੇ ਆਪ ਨੂੰ ਛੁਡਾਉਣ ਦੇ ਯੋਗ ਹੋ ਜਾਵੇ ਤਾਂ ਆਪਣੇ ਆਪ ਨੂੰ ਛੁਡਾ ਲਵੇ। Sien die hoofstuk |