ਲੇਵੀਆਂ 25:5 - ਪਵਿੱਤਰ ਬਾਈਬਲ5 ਤੁਹਾਨੂੰ ਉਹ ਫ਼ਸਲਾਂ ਨਹੀਂ ਵਢਣੀਆਂ ਚਾਹੀਦੀਆਂ ਜਿਹੜੀਆਂ ਤੁਹਾਡੀ ਵਾਢੀ ਤੋਂ ਮਗਰੋਂ ਆਪਣੇ-ਆਪ ਉੱਗ ਪੈਂਦੀਆਂ ਹਨ ਅਤੇ ਤੁਹਾਨੂੰ ਉਨ੍ਹਾਂ ਵੇਲਾਂ ਤੋਂ ਅੰਗੂਰ ਨਹੀਂ ਤੋਂੜਨੇ ਚਾਹੀਦੇ ਜਿਹੜੀਆਂ ਛਾਂਗੀਆਂ ਨਹੀਂ ਗਈਆਂ। ਧਰਤੀ ਲਈ ਇਹ ਅਰਾਮ ਦਾ ਸਮਾਂ ਹੈ। Sien die hoofstukਪਵਿੱਤਰ ਬਾਈਬਲ O.V. Bible (BSI)5 ਜਿਹੜੀ ਤੇਰੀ ਹਾੜੀ ਆਪੇ ਹੀ ਉੱਗ ਪਵੇ ਉਸ ਨੂੰ ਤੂੰ ਨਾ ਵੱਢੀ, ਨਾ ਆਪਣਿਆ ਵੇਹਲਿਆਂ ਬਾਗਾਂ ਵਿੱਚੋਂ ਦਾਖਾਂ ਤੋਂੜੀਂ ਕਿਉਂ ਜੋ ਉਹ ਧਰਤੀ ਦੇ ਲਈ ਵਿਸਰਾਮ ਦਾ ਵਰਹਾ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਜੋ ਕੁਝ ਤੇਰੇ ਖੇਤ ਵਿੱਚ ਆਪੇ ਹੀ ਉੱਗ ਪਵੇ, ਉਸ ਨੂੰ ਤੂੰ ਨਾ ਵੱਢੀਂ, ਨਾ ਹੀ ਆਪਣੇ ਖਾਲੀ ਛੱਡੇ ਬਾਗ਼ਾਂ ਵਿੱਚੋਂ ਦਾਖ਼ਾਂ ਤੋੜੀ ਕਿਉਂ ਜੋ ਉਹ ਧਰਤੀ ਦੇ ਲਈ ਵਿਸ਼ਰਾਮ ਦਾ ਸਾਲ ਹੈ। Sien die hoofstuk |