Aanlyn Bybel

- Advertensies -




ਲੇਵੀਆਂ 25:6 - ਪਵਿੱਤਰ ਬਾਈਬਲ

6 “ਉਸ ਸਾਲ ਜੋ ਕੁਝ ਵੀ ਧਰਤੀ ਆਪਣੇ-ਆਪ ਪੈਦਾ ਕਰੇ-ਤੁਸੀਂ ਅਤੇ ਤੁਹਾਡੇ ਦਾਸ ਅਤੇ ਦਾਸੀਆਂ, ਤੁਹਾਡੇ ਭਾੜੇ ਦੇ ਕਾਮੇ ਅਤੇ ਤੁਹਾਡੇ ਦਰਮਿਆਨ ਰਹਿੰਦੇ ਵਿਦੇਸ਼ੀ ਖਾ ਸੱਕੋਂਗੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

6 ਅਤੇ ਧਰਤੀ ਦਾ ਸਬਤ ਤੁਹਾਡੇ ਲਈ ਭੋਜਨ ਹੋਵੇਗਾ, ਤੇਰੇ ਲਈ, ਤੇਰੇ ਟਹਿਲੀਏ ਦੇ ਲਈ, ਤੇਰੇ ਟਹਿਲਣ ਦੇ ਲਈ, ਅਤੇ ਤੇਰੇ ਮਜੂਰ ਦੇ ਲਈ ਅਤੇ ਓਪਰੇ ਦੇ ਲਈ, ਜੋ ਤੇਰੇ ਨਾਲ ਵੱਸਦਾ ਹੈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਧਰਤੀ ਦੇ ਸਬਤ ਵਿੱਚ ਪੈਦਾ ਹੋਈ ਫ਼ਸਲ ਤੋਂ ਹੀ ਤੁਹਾਡੇ ਲਈ, ਤੁਹਾਡੇ ਦਾਸ-ਦਾਸੀਆਂ ਲਈ, ਤੁਹਾਡੇ ਮਜ਼ਦੂਰਾਂ ਦੇ ਲਈ ਅਤੇ ਪਰਦੇਸੀਆਂ ਲਈ ਜੋ ਤੁਹਾਡੇ ਨਾਲ ਵੱਸਦੇ ਹਨ, ਤੁਹਾਨੂੰ ਭੋਜਨ ਮਿਲੇਗਾ।

Sien die hoofstuk Kopieer




ਲੇਵੀਆਂ 25:6

Volg ons:

Advertensies


Advertensies