ਲੇਵੀਆਂ 26:1 - ਪਵਿੱਤਰ ਬਾਈਬਲ1 “ਆਪਣੇ ਲਈ ਬੁੱਤ ਨਾ ਬਣਾਉ। ਆਪਣੀ ਧਰਤੀ ਉੱਤੇ ਬੁੱਤਾਂ, ਧਾਰਮਿਕ ਥੰਮਾਂ ਜਾਂ ਤਰਾਸੇ ਹੋਏ ਪੱਥਰਾਂ ਨੂੰ ਨਾ ਉਸਾਰੋ। ਕਿਉਂਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। Sien die hoofstukਪਵਿੱਤਰ ਬਾਈਬਲ O.V. Bible (BSI)1 ਤੁਸਾਂ ਆਪਣੇ ਲਈ ਕੋਈ ਠਾਕੁਰ ਨਾ ਬਣਾਉਣਾ, ਨਾ ਆਪਣੇ ਲਈ ਕੋਈ ਉੱਕਰੀ ਹੋਈ ਕੋਈ ਮੂਰਤ ਯਾਂ ਥੰਮ੍ਹ ਖੜਾ ਕਰਨਾ, ਅਤੇ ਨਾ ਆਪਣੇ ਦੇਸ ਵਿੱਚ ਕੋਈ ਪੱਥਰ ਦੀ ਮੂਰਤ ਉਸ ਦੇ ਅੱਗੇ ਨਿਉਣ ਲਈ ਰੱਖਣੀ, ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਤੁਸੀਂ ਆਪਣੇ ਲਈ ਕੋਈ ਮੂਰਤ ਨਾ ਬਣਾਉਣਾ, ਨਾ ਹੀ ਆਪਣੇ ਲਈ ਕੋਈ ਉੱਕਰੀ ਹੋਈ ਮੂਰਤ ਜਾਂ ਥੰਮ੍ਹ ਖੜ੍ਹਾ ਕਰਨਾ, ਅਤੇ ਨਾ ਹੀ ਮੱਥਾ ਟੇਕਣ ਲਈ ਆਪਣੇ ਦੇਸ਼ ਵਿੱਚ ਕੋਈ ਪੱਥਰ ਦੀ ਮੂਰਤ ਸਥਾਪਿਤ ਕਰਨਾ, ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। Sien die hoofstuk |