ਲੇਵੀਆਂ 26:10 - ਪਵਿੱਤਰ ਬਾਈਬਲ10 ਤੁਹਾਡੇ ਕੋਲ ਸਾਲ ਭਰ ਤੋਂ ਵੱਧ ਸਮੇਂ ਲਈ ਕਾਫ਼ੀ ਫ਼ਸਲਾਂ ਹੋਣਗੀਆਂ। ਤੁਸੀਂ ਨਵੀਆਂ ਫ਼ਸਲਾਂ ਵੱਢੋਂਗ਼ੇ ਪਰ ਫ਼ੇਰ ਤੁਹਾਨੂੰ ਆਪਣੀਆਂ ਨਵੀਆਂ ਫ਼ਸਲਾਂ ਲਈ ਥਾਂ ਬਨਾਉਣ ਵਾਸਤੇ ਪੁਰਾਣੀਆਂ ਫ਼ਸਲਾਂ ਬਾਹਰ ਸੁੱਟਣੀਆਂ ਪੈਣਗੀਆਂ। Sien die hoofstukਪਵਿੱਤਰ ਬਾਈਬਲ O.V. Bible (BSI)10 ਅਤੇ ਤੁਸੀਂ ਪੁਰਾਣਿਆਂ ਪਦਾਰਥਾਂ ਨੂੰ ਖਾਓਗੇ ਅਤੇ ਨਵੇਂ ਪਦਾਰਥ ਦੇ ਕਾਰਨ ਪੁਰਾਣਿਆਂ ਪਦਾਰਥਾਂ ਨੂੰ ਕੱਢੋਗੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਤੁਸੀਂ ਪੁਰਾਣੇ ਪਦਾਰਥਾਂ ਨੂੰ ਖਾਓਗੇ ਅਤੇ ਨਵੇਂ ਪਦਾਰਥ ਦੇ ਕਾਰਨ ਪੁਰਾਣੇ ਪਦਾਰਥਾਂ ਨੂੰ ਕੱਢ ਸੁੱਟੋਗੇ। Sien die hoofstuk |