ਲੇਵੀਆਂ 26:11 - ਪਵਿੱਤਰ ਬਾਈਬਲ11 ਇਸਤੋਂ ਇਲਾਵਾ, ਮੈਂ ਆਪਣਾ ਪਵਿੱਤਰ ਤੰਬੂ ਤੁਹਾਡੇ ਦਰਮਿਆਨ ਸਥਾਪਿਤ ਕਰਾਂਗਾ। ਮੈਂ ਤੁਹਾਡੇ ਕੋਲੋਂ ਮੂੰਹ ਨਹੀਂ ਮੋੜਾਂਗਾ। Sien die hoofstukਪਵਿੱਤਰ ਬਾਈਬਲ O.V. Bible (BSI)11 ਅਤੇ ਮੈਂ ਆਪਣਾ ਡੇਹਰਾ ਤੁਹਾਡੇ ਵਿੱਚ ਵਿੱਚ ਖਲਿਆਰਾਂਗਾ ਅਤੇ ਮੇਰਾ ਜੀ ਤੁਹਾਨੂੰ ਮਾੜੇ ਨਾ ਸਮਝੇਗਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਅਤੇ ਮੈਂ ਆਪਣਾ ਡੇਰਾ ਤੁਹਾਡੇ ਵਿਚਕਾਰ ਖੜ੍ਹਾ ਕਰਾਂਗਾ ਅਤੇ ਮੇਰਾ ਜੀਅ ਤੁਹਾਨੂੰ ਮਾੜੇ ਨਾ ਸਮਝੇਗਾ। Sien die hoofstuk |