ਲੇਵੀਆਂ 26:16 - ਪਵਿੱਤਰ ਬਾਈਬਲ16 ਤਾਂ ਇਹੀ ਹੈ ਜੋ ਮੈਂ ਤੁਹਾਡੇ ਨਾਲ ਕਰਾਂਗਾ; ਮੈਂ ਤੁਹਾਨੂੰ ਬਿਮਾਰੀ ਅਤੇ ਬੁਖਾਰ ਦਿਆਂਗਾ ਜੋ ਤੁਹਾਡੀਆਂ ਅੱਖਾਂ ਨਸ਼ਟ ਕਰ ਦੇਣਗੇ ਅਤੇ ਤੁਹਾਡੀ ਜਾਨ ਕੱਢ ਲੈਣਗੇ। ਜਦੋਂ ਵੀ ਤੁਸੀਂ ਬੀਜ ਬੀਜੋਂਗੇ, ਤੁਹਾਨੂੰ ਸਫ਼ਲਤਾ ਨਹੀਂ ਮਿਲੇਗੀ ਅਤੇ ਤੁਹਾਡੇ ਦੁਸ਼ਮਣ ਤੁਹਾਡੀਆਂ ਫ਼ਸਲਾਂ ਖਾ ਜਾਣਗੇ। Sien die hoofstukਪਵਿੱਤਰ ਬਾਈਬਲ O.V. Bible (BSI)16 ਮੈਂ ਭੀ ਤੁਹਾਡੇ ਨਾਲ ਇਹ ਕਰਾਂਗਾ, ਮੈਂ ਤੁਹਾਡੇ ਉੱਤੇ ਡਰ, ਖਈ ਰੋਗ ਅਤੇ ਤਾਪ ਜੋ ਤੁਹਾਡੀਆਂ ਅੱਖੀਆਂ ਦਾ ਨਾਸ ਕਰੇ ਅਤੇ ਤੁਹਾਡਿਆਂ ਰਿਦਿਆਂ ਨੂੰ ਦੁਖ ਦੇਵੇ ਠਹਿਰਾਵਾਂਗਾ ਅਤੇ ਤੁਸੀਂ ਆਪਣੇ ਬੀ ਬਿਅਰਥ ਬੀਜੋਗੇ ਕਿਉਂ ਜੋ ਤੁਹਾਡੇ ਵੈਰੀ ਉਸ ਨੂੰ ਖਾਣਗੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਤਾਂ ਮੈਂ ਤੁਹਾਡੇ ਨਾਲ ਇਹ ਕਰਾਂਗਾ ਅਰਥਾਤ ਮੈਂ ਤੁਹਾਡੇ ਉੱਤੇ ਡਰ, ਲਾ-ਇਲਾਜ਼ ਰੋਗ ਅਤੇ ਤਾਪ ਪਾਵਾਂਗਾ ਜੋ ਤੁਹਾਡੀਆਂ ਅੱਖਾਂ ਦਾ ਨਾਸ ਕਰਨਗੇ ਅਤੇ ਤੁਹਾਡੇ ਮਨਾਂ ਨੂੰ ਉਦਾਸ ਕਰਨਗੇ ਅਤੇ ਤੁਸੀਂ ਵਿਅਰਥ ਹੀ ਆਪਣੇ ਬੀਜ ਬੀਜੋਗੇ ਕਿਉਂ ਜੋ ਤੁਹਾਡੇ ਵੈਰੀ ਉਸ ਨੂੰ ਖਾ ਜਾਣਗੇ। Sien die hoofstuk |