ਲੇਵੀਆਂ 26:17 - ਪਵਿੱਤਰ ਬਾਈਬਲ17 ਮੈਂ ਤੁਹਾਡੇ ਵਿਰੁੱਧ ਹੋਵਾਂਗਾ, ਇਸ ਲਈ ਤੁਹਾਡੇ ਦੁਸ਼ਮਣ ਤੁਹਾਨੂੰ ਹਰਾ ਦੇਣਗੇ। ਉਹ ਦੁਸ਼ਮਣ ਤੁਹਾਨੂੰ ਨਫ਼ਰਤ ਕਰਦੇ ਹਨ ਅਤੇ ਉਹ ਤੁਹਾਡੇ ਉੱਤੇ ਰਾਜ ਕਰਨਗੇ। ਤੁਸੀਂ ਭੱਜ ਜਾਵੋਂਗੇ ਜਦ ਕਿ ਕੋਈ ਵੀ ਤੁਹਾਡਾ ਪਿੱਛਾ ਨਹੀਂ ਕਰ ਰਿਹਾ ਹੋਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)17 ਅਤੇ ਮੈਂ ਆਪਣਾ ਮੂੰਹ ਤੁਹਾਡੇ ਵਿਰੱਧ ਰੱਖਾਂਗਾ ਅਤੇ ਤੁਸੀਂ ਆਪਣੇ ਵੈਰੀਆਂ ਦੇ ਅੱਗੇ ਵੱਢੇ ਜਾਓਗੇ ਅਤੇ ਜਿਹੜੇ ਤੁਹਾਡੇ ਨਾਲ ਵੈਰ ਕਰਦੇ ਹਨ ਓਹ ਤੁਹਾਡੇ ਉੱਤੇ ਰਾਜ ਕਰਨਗੇ ਅਤੇ ਭਾਵੇਂ ਕੋਈ ਤੁਹਾਡੇ ਮਗਰ ਨਾ ਲੱਗੇ ਤਾਂ ਭੀ ਤੁਸੀਂ ਭੱਜੋਗੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਮੈਂ ਵੀ ਤੁਹਾਡੇ ਵਿਰੁੱਧ ਹੋਵਾਂਗਾ ਅਤੇ ਤੁਸੀਂ ਆਪਣੇ ਵੈਰੀਆਂ ਦੇ ਅੱਗੇ ਵੱਢੇ ਜਾਓਗੇ ਅਤੇ ਜਿਹੜੇ ਤੁਹਾਡੇ ਨਾਲ ਵੈਰ ਕਰਦੇ ਹਨ, ਉਹ ਤੁਹਾਡੇ ਉੱਤੇ ਰਾਜ ਕਰਨਗੇ ਅਤੇ ਭਾਵੇਂ ਕੋਈ ਤੁਹਾਡਾ ਪਿੱਛਾ ਨਾ ਕਰੇ ਤਾਂ ਵੀ ਤੁਸੀਂ ਭੱਜੋਗੇ। Sien die hoofstuk |