ਲੇਵੀਆਂ 26:18 - ਪਵਿੱਤਰ ਬਾਈਬਲ18 “ਇਨ੍ਹਾਂ ਗੱਲਾਂ ਤੋਂ ਬਾਦ ਜੇ ਤੁਸੀਂ ਫ਼ੇਰ ਵੀ ਮੇਰੀ ਪਾਲਣਾ ਨਾ ਕੀਤੀ। ਮੈਂ ਤੁਹਾਨੂੰ ਤੁਹਾਡੇ ਪਾਪਾਂ ਦੀ ਸੱਤ ਗੁਣਾ ਵੱਧੇਰੇ ਸਜ਼ਾ ਦੇਵਾਂਗਾ। Sien die hoofstukਪਵਿੱਤਰ ਬਾਈਬਲ O.V. Bible (BSI)18 ਅਤੇ ਜੇ ਤੁਸੀਂ ਇਸ ਸਭ ਕਰਕੇ ਮੇਰੀ ਵੱਲ ਧਿਆਨ ਨਾ ਕਰੋ ਤਾਂ ਮੈਂ ਤੁਹਾਡੇ ਪਾਪਾਂ ਦੇ ਕਾਰਨ ਤੁਹਾਨੂੰ ਸੱਤ ਗੁਣਾ ਹੋਰ ਦੰਡ ਦੇਵਾਂਗਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਅਤੇ ਜੇਕਰ ਤੁਸੀਂ ਇਹ ਸਭ ਕਰਕੇ ਵੀ ਤੁਸੀਂ ਮੇਰੇ ਵੱਲ ਧਿਆਨ ਨਾ ਕਰੋ, ਤਾਂ ਮੈਂ ਤੁਹਾਡੇ ਪਾਪਾਂ ਦੇ ਕਾਰਨ ਤੁਹਾਨੂੰ ਸੱਤ ਗੁਣਾ ਹੋਰ ਸਜ਼ਾ ਦੇਵਾਂਗਾ। Sien die hoofstuk |