ਲੇਵੀਆਂ 26:19 - ਪਵਿੱਤਰ ਬਾਈਬਲ19 ਮੈਂ ਉਨ੍ਹਾਂ ਮਹਾਨ ਸ਼ਹਿਰਾਂ ਨੂੰ ਵੀ ਤਬਾਹ ਕਰ ਦਿਆਂਗਾ ਜਿਹੜੇ ਤੁਹਾਨੂੰ ਗੁਮਾਨੀ ਬਣਾਉਂਦੇ ਹਨ। ਅਕਾਸ਼ ਮੀਂਹ ਨਹੀਂ ਵਰ੍ਹਾਉਣਗੇ ਅਤੇ ਧਰਤੀ ਫ਼ਸਲਾਂ ਨਹੀਂ ਉਗਾਏਗੀ। Sien die hoofstukਪਵਿੱਤਰ ਬਾਈਬਲ O.V. Bible (BSI)19 ਅਤੇ ਮੈਂ ਤੁਹਾਡੀ ਜੋਰਾਵਰੀ ਦਾ ਅਹੰਕਾਰ ਤੋਂੜਾਂਗਾ ਅਤੇ ਮੈਂ ਤੁਹਾਡਾ ਅਕਾਸ਼ ਲੋਹੇ ਵਰਗਾ ਅਤੇ ਤੁਹਾਡੀ ਧਰਤੀ ਪਿੱਤਲ ਵਰਗੀ ਬਣਾਵਾਂਗਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਅਤੇ ਮੈਂ ਤੁਹਾਡੀ ਜੋਰਾਵਰੀ ਦਾ ਹੰਕਾਰ ਤੋੜ ਦਿਆਂਗਾ ਅਤੇ ਤੁਹਾਡੇ ਲਈ ਅਕਾਸ਼ ਨੂੰ ਲੋਹੇ ਵਰਗਾ ਅਤੇ ਧਰਤੀ ਨੂੰ ਪਿੱਤਲ ਵਰਗੀ ਬਣਾਵਾਂਗਾ। Sien die hoofstuk |