ਲੇਵੀਆਂ 26:20 - ਪਵਿੱਤਰ ਬਾਈਬਲ20 ਤੁਸੀਂ ਸਖਤ ਮਿਹਨਤ ਕਰੋਂਗੇ ਪਰ ਇਸਦਾ ਕੋਈ ਫ਼ਾਇਦਾ ਨਹੀਂ ਹੋਵੇਗਾ। ਤੁਹਾਡੀ ਜ਼ਮੀਨ ਕੋਈ ਫ਼ਸਲ ਨਹੀਂ ਦੇਵੇਗੀ ਅਤੇ ਤੁਹਾਡੇ ਰੁੱਖ ਆਪਣੇ ਫ਼ਲ ਨਹੀਂ ਉਗਾਉਣਗੇ। Sien die hoofstukਪਵਿੱਤਰ ਬਾਈਬਲ O.V. Bible (BSI)20 ਅਤੇ ਤੁਹਾਡਾ ਜੋਰ ਐਵੇਂ ਜਾਏਗਾ ਕਿਉਂ ਜੋ ਤੁਹਾਡੀ ਧਰਤੀ ਹਾੜੀ ਨਾ ਉਗਾਵੇਗੀ ਅਤੇ ਧਰਤੀ ਦੇ ਬਿਰਛ ਭੀ ਫਲ ਨਾ ਉਗਾਉਣਗੇ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਅਤੇ ਤੁਹਾਡਾ ਜ਼ੋਰ ਵਿਅਰਥ ਹੋ ਜਾਵੇਗਾ ਕਿਉਂ ਜੋ ਤੁਹਾਡੀ ਧਰਤੀ ਆਪਣੀ ਉਪਜ ਨਾ ਉਪਜਾਵੇਗੀ ਅਤੇ ਧਰਤੀ ਦੇ ਰੁੱਖ ਵੀ ਆਪਣੇ ਫਲ ਨਾ ਉਗਾਉਣਗੇ। Sien die hoofstuk |