ਲੇਵੀਆਂ 26:25 - ਪਵਿੱਤਰ ਬਾਈਬਲ25 ਤੁਸੀਂ ਮੇਰਾ ਇਕਰਾਰਨਾਮਾ ਤੋੜਿਆ ਹੋਵੇਗਾ, ਇਸ ਲਈ ਮੈਂ ਤੁਹਾਨੂੰ ਸਜ਼ਾ ਦਿਆਂਗਾ। ਮੈਂ ਤੁਹਾਡੇ ਖਿਲਾਫ਼ ਫ਼ੌਜਾਂ ਲਿਆਵਾਂਗਾ। ਤੁਸੀਂ ਸੁਰੱਖਿਆ ਲਈ ਆਪਣੇ ਸ਼ਹਿਰਾਂ ਅੰਦਰ ਵੜ ਜਾਵੋਂਗੇ। ਪਰ ਮੈਂ ਤੁਹਾਡੇ ਅੰਦਰ ਬਿਮਾਰੀਆਂ ਫ਼ੈਲਾਵਾਂਗਾ। ਅਤੇ ਤੁਹਾਡੇ ਦੁਸ਼ਮਣ ਤੁਹਾਨੂੰ ਹਰਾ ਦੇਣਗੇ। Sien die hoofstukਪਵਿੱਤਰ ਬਾਈਬਲ O.V. Bible (BSI)25 ਅਤੇ ਮੈਂ ਤੁਹਾਡੇ ਉੱਤੇ ਤਲਵਾਰ ਚਲਾਵਾਂਗਾ ਜਿਹੜੀ ਮੇਰੇ ਨੇਮ ਦਾ ਬਦਲਾ ਲਵੇ ਅਤੇ ਜਿਸ ਵੇਲੇ ਤੁਸੀਂ ਆਪਣਿਆਂ ਸ਼ਹਿਰਾਂ ਵਿੱਚ ਇਕੱਠੇ ਹੋ ਜਾਓ ਤਾਂ ਮੈਂ ਤੁਹਾਡੇ ਵਿੱਚ ਬਵਾ ਘੱਲਾਂਗਾ ਅਤੇ ਤੁਸੀਂ ਵੈਰੀ ਦੇ ਹੱਥ ਵਿੱਚ ਸੌਂਪੇ ਜਾਓਗੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਅਤੇ ਮੈਂ ਤੁਹਾਡੇ ਉੱਤੇ ਅਜਿਹੀ ਤਲਵਾਰ ਚਲਾਵਾਂਗਾ, ਜਿਹੜੀ ਮੇਰਾ ਨੇਮ ਤੋੜਨ ਦਾ ਬਦਲਾ ਲਵੇ ਅਤੇ ਜਿਸ ਵੇਲੇ ਤੁਸੀਂ ਆਪਣੇ ਸ਼ਹਿਰਾਂ ਵਿੱਚ ਇਕੱਠੇ ਹੋਵੋਗੇ ਤਾਂ ਮੈਂ ਤੁਹਾਡੇ ਵਿੱਚ ਬਵਾਂ ਘੱਲਾਂਗਾ ਅਤੇ ਤੁਸੀਂ ਆਪਣੇ ਵੈਰੀਆਂ ਦੇ ਹੱਥ ਵਿੱਚ ਸੌਂਪੇ ਜਾਓਗੇ। Sien die hoofstuk |