ਲੇਵੀਆਂ 26:26 - ਪਵਿੱਤਰ ਬਾਈਬਲ26 ਜਦੋਂ ਮੈਂ ਤੁਹਾਡੀ ਭੋਜਨ ਪੂਰਤੀ ਬੰਦ ਕਰ ਦਿਆਂਗਾ, ਦਸ ਔਰਤਾਂ ਇੱਕੋ ਤੰਦੂਰ ਉੱਤੇ ਆਪਣੀ ਰੋਟੀ ਪਕਾ ਸੱਕਣਗੀਆਂ। ਉਹ ਹਰ ਰੋਟੀ ਨੂੰ ਧਿਆਨ ਨਾਲ ਨਾਪਣਗੀਆਂ। ਤੁਸੀਂ ਖਾਵੋਂਗੇ ਪਰ ਫ਼ੇਰ ਵੀ ਭੁੱਖੇ ਰਹੋਂਗੇ। Sien die hoofstukਪਵਿੱਤਰ ਬਾਈਬਲ O.V. Bible (BSI)26 ਅਤੇ ਜਿਸ ਵੇਲੇ ਮੈਂ ਤੁਹਾਡੀ ਰੋਟੀ ਦਾ ਢਾਸਣਾ ਢਾਹ ਸੁੱਟਿਆ ਤਾਂ ਦਸ ਤੀਵੀਆਂ ਤੁਹਾਡੀਆਂ ਰੋਟੀਆਂ ਇੱਕੇ ਤੰਦੂਰ ਵਿੱਚ ਪਕਾਉਣਗੀਆਂ ਅਤੇ ਤੁਹਾਨੂੰ ਤੁਹਾਡੀ ਆਪਣੀ ਰੋਟੀ ਤੋਂਲਕੇ ਦੇਣਗੀਆਂ ਅਤੇ ਤੁਸੀਂ ਖਾਓਗੇ ਪਰ ਰੱਜੋਗੇ ਨਹੀਂ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਜਿਸ ਵੇਲੇ ਮੈਂ ਤੁਹਾਡੀ ਰੋਟੀ ਦਾ ਜ਼ਰੀਆ ਢਾਹ ਸੁੱਟਾਂਗਾ ਤਾਂ ਦਸ ਇਸਤਰੀਆਂ ਤੁਹਾਡੀਆਂ ਰੋਟੀਆਂ ਇੱਕੋ ਤੰਦੂਰ ਵਿੱਚ ਪਕਾਉਣਗੀਆਂ ਅਤੇ ਤੁਹਾਨੂੰ ਤੁਹਾਡੀ ਆਪਣੀ ਰੋਟੀ ਤੋਲ ਕੇ ਦੇਣਗੀਆਂ, ਤਦ ਤੁਸੀਂ ਖਾਓਗੇ ਪਰ ਰੱਜੋਗੇ ਨਹੀਂ। Sien die hoofstuk |