ਲੇਵੀਆਂ 26:28 - ਪਵਿੱਤਰ ਬਾਈਬਲ28 ਤਾਂ ਮੈਂ ਸੱਚਮੁੱਚ ਆਪਣਾ ਕਰੋਧ ਦਰਸਾਵਾਂਗਾ। ਮੈਂ-ਮੈਂ ਯਹੋਵਾਹ ਹਾਂ-ਤੁਹਾਨੂੰ ਤੁਹਾਡੇ ਪਾਪਾਂ ਲਈ ਸੱਤ ਗੁਣਾ ਸਜ਼ਾ ਦਿਆਂਗਾ। Sien die hoofstukਪਵਿੱਤਰ ਬਾਈਬਲ O.V. Bible (BSI)28 ਤਦ ਮੈਂ ਭੀ ਡਾਢੇ ਕਰੋਧ ਨਾਲ ਤੁਹਾਡੇ ਵਿਰੁੱਧ ਵਿੱਚ ਤੁਰਾਂਗਾ ਅਤੇ ਮੈਂ, ਹਾਂ, ਮੈਂ ਤੁਹਾਡੇ ਪਾਪਾਂ ਦੇ ਕਾਰਨ ਤੁਹਾਨੂੰ ਸੱਤ ਗੁਣਾ ਹੋਰ ਦੰਡ ਪਾਵਾਂਗਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਤਦ ਮੈਂ ਵੀ ਡਾਢੇ ਕ੍ਰੋਧ ਨਾਲ ਤੁਹਾਡੇ ਵਿਰੁੱਧ ਚੱਲਾਂਗਾ ਅਤੇ ਮੈਂ, ਹਾਂ, ਮੈਂ ਤੁਹਾਡੇ ਪਾਪਾਂ ਦੇ ਕਾਰਨ ਤੁਹਾਨੂੰ ਸੱਤ ਗੁਣਾ ਹੋਰ ਸਜ਼ਾ ਦਿਆਂਗਾ। Sien die hoofstuk |