ਲੇਵੀਆਂ 26:30 - ਪਵਿੱਤਰ ਬਾਈਬਲ30 ਮੈਂ ਤੁਹਾਡੀਆਂ ਉੱਚੀਆਂ ਥਾਵਾਂ ਨਸ਼ਟ ਕਰ ਦਿਆਂਗਾ ਅਤੇ ਤੁਹਾਡੀਆਂ ਧੂਪ ਦੀਆਂ ਜਗਵੇਦੀਆਂ ਚੀਰ ਸੁੱਟਾਂਗਾ। ਮੈਂ ਤੁਹਾਡੀਆਂ ਲਾਸ਼ਾਂ ਨੂੰ ਤੁਹਾਡੇ ਬੁੱਤਾਂ ਦੀਆਂ ਲਾਸ਼ਾਂ ਉੱਤੇ ਸੁੱਟ ਦਿਆਂਗਾ। ਤੁਸੀਂ ਮੇਰੇ ਲਈ ਬਹੁਤ ਘਿਰਣਾਯੋਗ ਹੋਵੋਂਗੇ। Sien die hoofstukਪਵਿੱਤਰ ਬਾਈਬਲ O.V. Bible (BSI)30 ਅਤੇ ਮੈਂ ਤੁਹਾਡੀਆਂ ਉੱਚੀਆਂ ਥਾਵਾਂ ਨੂੰ ਢਾਵਾਂਗਾ ਅਤੇ ਤੁਹਾਡੇ ਸੂਰਜ ਦੇ ਖੰਭਿਆਂ ਨੂੰ ਵੱਢਾਂਗਾ ਅਤੇ ਤੁਹਾਡੀਆਂ ਲੋਥਾਂ ਨੂੰ ਤੁਹਾਡੇ ਠਾਕੁਰਾਂ ਦੀਆਂ ਲੋਥਾਂ ਉੱਤੇ ਸੁੱਟਾਂਗਾ ਅਤੇ ਤੁਸੀਂ ਮੇਰੇ ਜੀ ਨੂੰ ਮਾੜੇ ਲੱਗੋਗੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਮੈਂ ਤੁਹਾਡੀਆਂ ਉੱਚੀਆਂ ਥਾਵਾਂ ਨੂੰ ਢਾਹ ਦਿਆਂਗਾ ਅਤੇ ਤੁਹਾਡੇ ਸੂਰਜ ਦੇ ਥੰਮ੍ਹਾਂ ਨੂੰ ਵੱਢਾਂਗਾ ਅਤੇ ਤੁਹਾਡੀਆਂ ਲਾਸ਼ਾਂ ਨੂੰ ਤੁਹਾਡੀਆਂ ਟੁੱਟੀਆਂ ਹੋਈਆਂ ਮੂਰਤਾਂ ਦੇ ਉੱਤੇ ਸੁੱਟਾਂਗਾ ਅਤੇ ਮੇਰਾ ਜੀਅ ਤੁਹਾਡੇ ਤੋਂ ਘਿਣ ਕਰੇਗਾ। Sien die hoofstuk |