ਲੇਵੀਆਂ 26:35 - ਪਵਿੱਤਰ ਬਾਈਬਲ35 ਉਸ ਸਮੇਂ ਦੌਰਾਨ, ਜਦੋਂ ਧਰਤੀ ਖਾਲੀ ਹੋਵੇਗੀ, ਇਸ ਨੂੰ ਆਪਣੇ ਅਰਾਮ ਦਾ ਸਮਾਂ ਮਿਲੇਗਾ ਜਿਹੜੀ ਤੁਸੀਂ ਉੱਥੇ ਰਹਿੰਦਿਆਂ ਹੋਇਆਂ ਇਸ ਨੂੰ ਨਹੀਂ ਦਿੱਤਾ ਸੀ। Sien die hoofstukਪਵਿੱਤਰ ਬਾਈਬਲ O.V. Bible (BSI)35 ਜਿੱਥੋਂ ਤੋੜੀ ਉਹ ਵੇਹਲਾਂ ਰਹੇ ਉੱਥੋਂ ਤੋੜੀ ਵਿਸਰਾਮ ਕਰੇ ਕਿਉਂਕਿ ਜਿਸ ਵੇਲੇ ਤੁਸੀਂ ਉਸ ਦੇਸ ਵਿੱਚ ਵੱਸਦੇ ਸਾਓ ਤੁਹਾਡੇ ਸਬਤਾਂ ਵਿੱਚ ਉਸ ਨੂੰ ਵਿਸਰਾਮ ਨਾ ਮਿਲਿਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ35 ਜਦ ਤੱਕ ਉਹ ਵਿਰਾਨ ਰਹੇ, ਤਦ ਤੱਕ ਉਹ ਵਿਸ਼ਰਾਮ ਕਰੇਗਾ, ਕਿਉਂਕਿ ਜਦ ਤੁਸੀਂ ਉਸ ਦੇਸ਼ ਵਿੱਚ ਵੱਸਦੇ ਸੀ, ਤਦ ਤੁਹਾਡੇ ਸਬਤਾਂ ਵਿੱਚ ਉਸ ਨੂੰ ਵਿਸ਼ਰਾਮ ਨਹੀਂ ਮਿਲਿਆ। Sien die hoofstuk |